Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਡਾ. ਰਾਜਨ ਸਿੰਗਲਾ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪ੍ਰਿੰਸੀਪਲ ਨਿਯੁਕਤ

ਪੰਜਾਬ ਨਿਊਜ਼ ਐਕਸਪ੍ਰੈਸ | September 19, 2020 07:06 PM

ਚੰਡੀਗੜ: ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਨਾਟਮੀ ਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਡਾ. ਰਾਜਨ ਸਿੰਗਲਾ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਜਦਕਿ ਮੈਡੀਸਨ ਵਿਭਾਗ ਦੇ ਪ੍ਰੋ.  ਰਮਿੰਦਰ ਪਾਲ ਸਿੰਘ ਸਿਬੀਆ ਨੂੰ ਵਾਈਸ ਪਿ੍ਰੰਸੀਪਲ ਅਤੇ ਡਾ.ਹਰਨਾਮ ਸਿੰਘ ਰੇਖੀ ਨੂੰ  ਮੈਡੀਕਲ ਸੁਪਰਡੰਟ ਨਿਯੁਕਤ ਕੀਤਾ ਗਿਆ ਹੈ।

ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿੱਚ ਕੀਤੀ ਗਈ ਇਸ ਤਬਦੀਲੀ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੰਮ ਨੂੰ ਹੋਰ ਚੁਸਤ-ਦਰੁੱਸਤ ਕਰਨ ਦੇ ਮੰਤਵ ਨਾਲ ਇਹ ਬਦਲਾਅ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੋਵਿਡ-19  ਸਬੰਧੀ ਪਟਿਆਲਾ ਮੈਡੀਕਲ ਕਾਲਜ ਦਾ ਉਨਾਂ ਨੇ ਦੋਰਾ ਬੀਤੇ ਦਿਨੀਂ ਕੀਤਾ ਸੀ ਅਤੇ ਇਸ ਕਾਲਜ ਦੇ ਪ੍ਰਬੰਧ ਨੂੰ ਹੋਰ ਚੁਸਤ ਦਰੁਸਤ ਕਰਨ ਦੀ ਲੋੜ ਮਹਿਸੂਸ ਹੋਈ ਸੀ ਜਿਸ ਕਾਰਨ ਇਹ ਬਦਲਾਅ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ