Thursday, April 25, 2024

Health

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਨਿਊਜ਼ ਐਕਸਪ੍ਰੈਸ | November 16, 2020 10:33 PM

ਚੰਡੀਗੜ੍ਹ: ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ। ਡਾਕਟਰ ਅੰਕਿਤ ਨੇ ਐਮ.ਬੀ.ਬੀ.ਐਸ, ਪਟਿਆਲਾ ਮੈਡੀਕਲ ਕਾਲਜ ਤੋਂ ਕੀਤੀ ਸੀ ਅਤੇ ਮੌਜੂਦਾ ਸਮੇਂ ਵਿਚ ਉਹ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਤੋਂ ਸਰਜਰੀ ਵਿਚ ਐਮ.ਡੀ. ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸੰਸਕਾਰ ਮੌਕੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪੰਜਾਬ, ਡਾ. ਆਕਾਸਦੀਪ ਅਗਰਵਾਲ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸ਼ਿਰਕਤ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ