Friday, April 26, 2024

Health

ਬਾਲੀਵੁੱਡ ਦੇ ਸੰਗੀਤ ਨਿਰਦੇਸ਼ਕ ਬੱਪੀ ਲਹਿਰੀ ਕੋਰੋਨਾ ਪਾਜ਼ੇਟਿਵ

PUNJAB NEWS EXPRESS | April 02, 2021 10:16 AM

ਕੋਰੋਨਾ ਵਾਇਰਸ ਦਾ ਸੰਕਰਮਣ ਆਮ ਲੋਕਾਂ ਹੀ ਨਹੀਂ ਬਲਕਿ ਬਾਲੀਵੁੱਡ ਦੇ ਲਈ ਵੀ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ | ਇਸ ਵਾਇਰਸ ਦੀ ਚਪੇਟ 'ਚ ਹਾਲ ਹੀ 'ਚ ਕਈ ਦਿਗੱਜ ਆ ਚੁਕੇ ਹਨ | ਹੁਣ ਇਸ ਸੂਚੀ 'ਚ ਬਾਲੀਵੁੱਡ ਦੇ ਦਿਗੱਜ ਸੰਗੀਤ ਨਿਰਦੇਸ਼ਕ ਬੱਪੀ ਲਹਿਰੀ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ | ਬੱਪੀ ਲਹਿਰੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹੈ |

ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਬੁਲਾਰੇ ਨੇ ਬੱਪੀ ਲਹਿਰੀ ਵਲੋਂ ਇੱਕ ਬਿਆਨ ਸਾਂਝਾ ਕਰ ਦਿੱਤੀ ਹੈ | ਖਬਰਾਂ ਅਨੁਸਾਰ ਬੁਲਾਰੇ ਨੇ ਦੱਸਿਆ ਕਿ ਸਾਵਧਾਨੀ ਵਰਤਣ ਦੇ ਬਾਅਦ ਵੀ ਸੰਗੀਤ ਨਿਰਦੇਸ਼ਕ ਕੋਰੋਨਾ ਸੰਕ੍ਰਮਿਤ ਹੋ ਗਏ ਹਨ | ਫਿਲਹਾਲ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ |

ਉਨ੍ਹਾਂ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ ਜੋ ਉਨ੍ਹਾਂ ਦੇ ਸੰਪਰਕ 'ਚ ਆਏ ਹਨ | ਮਹੱਤਵਪੂਰਣ ਗੱਲ ਇਹ ਹੈ ਕਿ ਹਾਲ ਹੀ ਦੇ ਦਿਨਾਂ 'ਚ ਕਾਰਤਿਕ ਆਰੀਅਨ, ਆਮਿਰ ਖਾਨ, ਪਰੇਸ਼ ਰਾਵਲ, ਆਰ ਮਾਧਵਨ, ਰਣਬੀਰ ਕਪੂਰ ਵਰਗੇ ਬਾਲੀਵੁੱਡ ਅਭਿਨੇਤਾ ਕੋਰੋਨਾ ਦੀ ਚਪੇਟ 'ਚ ਆ ਚੁਕੇ ਹਨ |

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ