Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਕੋਰੋਨਾ ਪਾਜ਼ੇਟਿਵ, ਪ੍ਰਿਯੰਕਾ ਗਾਂਧੀ ਨੇ ਕੀਤਾ ਅਸਾਮ ਦੌਰਾ ਰੱਦ

PUNJAB NEWS EXPRESS | April 03, 2021 08:26 AM

ਨਵੀਂ ਦਿੱਲੀ:  ਦੇਸ਼ 'ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਤੋਂ ਬੇਕਾਬੂ ਹੁੰਦਾ ਜਾ ਰਿਹਾ ਹੈ | ਕੋਰੋਨਾ ਸੰਕ੍ਰਮਿਤ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ | ਹੁਣ ਇਸ ਵਾਇਰਸ ਦੀ ਚਪੇਟ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਵੀ ਆ ਗਏ ਹਨ |

ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਕੋਰੋਨਾ ਸੰਕ੍ਰਮਿਤ ਹੋ ਗਏ ਹਨ | ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਫੇਸਬੁੱਕ ਪੋਸਟ ਦੇ ਜ਼ਰੀਏ ਨਾਲ ਦਿੱਤੀ ਹੈ | ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਨੇ ਵੀ ਪਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਖੁਦ ਨੂੰ ਆਈਸੋਲੇਟ ਕਰ ਲਿਆ ਹੈ | ਇਸ ਕਾਰਨ ਉਨ੍ਹਾਂ ਨੇ ਆਪਣਾ ਅਸਾਮ ਦੌਰਾ ਵੀ ਰੱਦ ਕਰ ਦਿੱਤਾ ਹੈ |

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਟਵੀਟ ਕਰ ਕਿਹਾ ਕਿ ਹਾਲ ਹੀ 'ਚ ਕੋਰੋਨਾ ਸੰਕਰਮਣ ਦੇ ਸੰਪਰਕ 'ਚ ਆਉਣ ਦੇ ਚੱਲਦੇ ਮੈਨੂੰ ਆਪਣਾ ਅਸਾਮ ਦੌਰਾ ਰੱਦ ਕਰਨਾ ਪੈ ਰਿਹਾ ਹੈ | ਮੇਰੀ ਕਲ ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਡਾਕਟਰਾਂ ਦੀ ਸਲਾਹ 'ਤੇ ਮੈਂ ਕੁਝ ਦਿਨ ਤੱਕ ਆਈਸੋਲੇਸ਼ਨ 'ਚ ਰਹਾਂਗੀ | ਇਸ ਅਸੁਵਿਧਾ ਦੇ ਲਈ ਮੈਂ ਤੁਹਾਡੇ ਸਾਰਿਆਂ ਤੋਂ ਮੁਆਫ਼ੀ ਮੰਗਦੀ ਹਾਂ | ਮੈਂ ਕਾਂਗਰਸ ਦੀ ਜਿੱਤ ਲਈ ਅਰਦਾਸ ਕਰਦੀ ਹਾਂ। ਇਸ ਟਵੀਟ ਦੇ ਨਾਲ ਪ੍ਰਿਯੰਕਾ ਗਾਂਧੀ ਨੇ ਆਪਣਾ ਇੱਕ ਵੀਡੀਓ ਵੀ ਪੋਸਟ ਕੀਤਾ ਹੈ |

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ