Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Health

ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਤ

PUNJAB NEWS EXPRESS | May 16, 2021 07:41 PM

ਚੰਡੀਗੜ੍ਹ:ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ।
ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ 4 ਲੈਬਾਂ ਨੂੰ ਸ਼ਾਮਲ ਕਰਨ ਨਾਲ ਪੰਜਾਬ ਵਿੱਚ ਹੁਣ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਜਾਂਚ ਲਈ ਸੂਬੇ ਭਰ ਵਿੱਚ 39 ਲੈਬਾਰਟਰੀਆਂ ਹਨ। ਸੂਬੇ ਨੇ ਪਹਿਲਾਂ ਹੀ ਸਾਰੀਆਂ ਲੈਬਾਰਟਰੀਆਂ ਲਈ ਟੈਸਟਿੰਗ ਕਿੱਟਾਂ ਖਰੀਦ ਲਈਆਂ ਹਨ ਅਤੇ ਸਾਰੀਆਂ ਲੈਬਾਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ।
ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਂਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ (ਏਡਜ਼) ਮੱਛਰ ਸਾਫ਼ ਪਾਣੀ ਵਿੱਚ ਪੈਦਾਚੰਡੀਗੜ੍ਹ:ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ। ਹੁੰਦਾ ਹੈ ਅਤੇ ਇੱਕ ਹਫ਼ਤੇ ਵਿੱਚ ਹੀ ਵੱਡਾ ਹੋ ਕੇ ਫੈਲਾਅ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਲਈ ਸਾਰੇ ਪਾਣੀ ਦੇ ਕੰਟੇਨਰ ਜਿਵੇਂ ਕੂਲਰ, ਖਾਲੀ ਬੋਤਲਾਂ, ਡਰੱਮ, ਫ਼ਰਿਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਘੋਸ਼ਿਤ ਕਰ ਚੁੱਕੀ ਹੈ।
ਸ. ਸਿੱਧੂ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਸਬੰਧੀ ਪੋਸਟਰ ਅਤੇ ਫੇਸ ਮਾਸਕ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਵੀ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ