Thursday, April 25, 2024

Health

ਡਾ. ਊਸ਼ਾ ਕਿਰਨ ਨੇ ਕੋਵਿਡ-19 ਵੈਕਸੀਨ ਲਗਵਾਉਣ ਲਈ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕੀਤਾ

PUNJAB NEWS EXPRESS | August 18, 2021 02:50 PM

ਨਵਾਂਸ਼ਹਿਰ:ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਰੋਕੂ ਟੀਕਾਕਰਨ ਵੀ ਬਹੁਤ ਲਾਜ਼ਮੀ ਹੈ।ਇਹ ਜਾਣਕਾਰੀ ਡਾ. ਊਸ਼ਾ ਕਿਰਨ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ) ਕਮਿਊਨਿਟੀ ਸਿਹਤ ਕੇਂਦਰ ਰਾਹੋਂ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਦਿੱਤੀ।

ਡਾ ਊਸ਼ਾ ਕਿਰਨ ਨੇ ਬਲਾਕ ਦੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ