Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Health

ਮਹਾਲੋਂ ਵਿਖੇ ਕੈਂਪ ਦੌਰਾਨ 330 ਵਿਅਕਤੀਆਂ ਦਾ ਹੋਇਆ ਕੋਵਿਡ ਟੀਕਾਕਰਨ

PUNJAB NEWS EXPRESS | September 11, 2021 09:10 PM

ਨਵਾਂਸ਼ਹਿਰ:ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਅਤੇ ਮੈਡੀਕਲ ਅਫ਼ਸਰ ਡਾ. ਜਸਵਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਮਹਾਲੋਂ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸਮਾਜ ਭਲਾਈ ਸੰਸਥਾ ਦੇ ਸਹਿਯੋਗ ਨਾਲ ਲਗਾਏ ਕੋਵਿਡ ਟੀਕਾਕਰਨ ਕੈਂਪ ਦੌਰਾਨ 330 ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਗਿਆ।

ਇਸ ਮੌਕੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਹਤ ਵਿਭਾਗ ਦੀ ਟੀਮ, ਸੀ. ਐਚ. ਓ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਟੀਕਾਕਰਨ ਦੇ ਸੁਚਾਰੂ ਕੰਮਕਾਜ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਜ਼ਿਲਾ ਵਾਸੀਆਂ ਦੀ ਨਿਸਵਾਰਥ ਸੇਵਾ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੀ. ਐਚ. ਓ ਲਖਵਿੰਦਰ ਕੌਰ, ਮਲਟੀਪਰਪਜ਼ ਵਰਕਰ ਗੁਰਦੇਵ ਕੌਰ, ਸੁਰਿੰਦਰ ਕੁਮਾਰ, ਪ੍ਰਵੀਨ ਕੁਮਾਰੀ, ਆਂਗਨਵਾੜੀ ਵਰਕਰ ਕੁਲਵੰਤ ਕੌਰ, ਬਲਵੀਰ, ਜਗਦੀਸ਼, ਕਮਲਜੀਤ, ਆਸ਼ਾ ਵਰਕਰ ਕੁਲਵਿੰਦਰ, ਕਸ਼ਮੀਰ ਕੌਰ, ਭੁਪਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਬਰ ਬਲਵੀਰ ਸਿੰਘ, ਚਰਨਜੀਤ, ਜਗਤਾਰ ਰਾਮ, ਕਮਲਜੀਤ, ਤਰਸੇਮ ਲਾਲ, ਨਛੱਤਰ ਰਾਮ ਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?