Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Health

ਕੋਰੋਨਾ ਵਿਰੁੱਧ ਲੜਾਈ ਵਿਚ ਵੈਕਸੀਨ ਬਿਲਕੁੱਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | September 16, 2021 04:13 PM

ਨਵਾਂਸ਼ਹਿਰ:ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ 17 ਥਾਵਾਂ 'ਤੇ ਮੈਗਾ ਡਰਾਈਵ ਤਹਿਤ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਅੱਜ ਸਥਾਨਕ ਪਿੰਡ ਲੰਗੜੋਆ ਅਤੇ ਕੋਟ ਰਾਂਝਾ ਵਿਖੇ ਟੀਕਾਕਰਨ ਦੇ ਕੰਮਕਾਜ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਅੱਜ ਪੂਰੇ ਬਲਾਕ ਵਿੱਚ ਤਕਰੀਬਨ ਚਾਰ ਹਜ਼ਾਰ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ।

ਮਿਸ਼ਨ ਫਤਿਹ ਤਹਿਤ ਮੈਗਾ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਕਮੇਟੀ ਘਰ ਰਾਹੋਂ, ਕਮਿਊਨਿਟੀ ਸੈਂਟਰ ਉਸਮਾਨਪੁਰ, ਗੁਰਦੁਆਰਾ ਸਾਹਿਬ ਸਲੋਹ, ਮਿੰਨੀ ਪੀ.ਐੱਸ.ਸੀ. ਜਾਡਲਾ, ਗੁਰਦੁਆਰਾ ਸਾਹਿਬ ਘਟਾਰੋਂ, ਗੁਰਦੁਆਰਾ ਸਾਹਿਬ ਸ਼ੇਖਾ ਮਜ਼ਾਰਾ, ਗੁਰਦੁਆਰਾ ਸਾਹਿਬ ਸਨਾਵਾ, ਗੁਰਦੁਆਰਾ ਸਾਹਿਬ ਲੰਗੜੋਆ, ਗੁਰਦੁਆਰਾ ਸਾਹਿਬ ਮੱਲਪੁਰ ਅੜਕਾਂ, ਪੰਚਾਇਤ ਘਰ ਵਜ਼ੀਦਪੁਰ, ਗੁਰਦੁਆਰਾ ਸਾਹਿਬ ਕਰਿਆਮ, ਪਿੰਡ ਸ਼ਮਸ਼ਪੁਰ, ਗੁਰਦੁਆਰਾ ਸਾਹਿਬ ਦਿਲਾਵਰਪੁਰ, ਗੁਰਦੁਆਰਾ ਸਾਹਿਬ ਬੜਵਾ, ਗੁਰਦੁਆਰਾ ਸਾਹਿਬ ਭੰਗਲ ਕਲਾਂ, ਗੁਰਦੁਆਰਾ ਸਾਹਿਬ ਕੋਟ ਰਾਂਝਾ ਅਤੇ ਗੁਰਦੁਆਰਾ ਸਾਹਿਬ ਮੁਬਾਰਕਪੁਰ ਆਦਿ ਸਥਾਨਾਂ 'ਤੇ ਅੱਜ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ।

ਡਾ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ ਵੈਕਸੀਨ ਕੋਰੋਨਾ ਵਿਰੁੱਧ ਲੜਾਈ ਵਿਚ ਬਿਲਕੁੱਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਹੈ। ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਡਾ. ਸਿੰਘ ਨੇ ਅੱਗੇ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ 18 ਸਾਲ ਤੋਂ ਵੱਧ ਉਮਰ ਦਾ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ। ਉਨ੍ਹਾਂ ਨੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ।।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ