Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਵਿਡ-19 ਕਾਰਨ ਜਾਨ ਗਵਾਉਣ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਐਸ.ਡੀ.ਐਮ. ਦਫ਼ਤਰਾਂ 'ਚ ਜਮਾਂ ਕਰਵਾਉਣ : ਡਿਪਟੀ ਕਮਿਸ਼ਨਰ

PUNJAB NEWS EXPRESS | November 11, 2021 09:11 PM

ਪਟਿਆਲਾ:ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿਖੇ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਬਿਨੈਕਾਰ ਮੁਆਵਜ਼ੇ ਲਈ ਆਪਣੀ ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਦੇ ਸਕਦੇ ਹਨ ਤੇ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦਾ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਫ਼ਤਰ ਸਿਵਲ ਸਰਜਨ ਪਟਿਆਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕੋਵਿਡ-19 ਕੰਟਰੋਲ ਰੂਮ ਦੇ ਫ਼ੋਨ ਨੰਬਰ 0175-2350550 ਅਤੇ ਮੋਬਾਇਲ ਨੰਬਰ 62843-57500 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਮ੍ਰਿਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਤੀਬੇਨਤੀ ਨਾਲ ਨੱਥੀ ਕਰਕੇ ਐਸ.ਡੀ.ਐਮ ਦਫ਼ਤਰ ਵਿਖੇ ਦੇ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ