Wednesday, April 17, 2024

Health

ਕੋਰੋਨਾ ਨਾਲ ਜਿਲਾ ਗੁਰਦਾਸਪੁਰ ਵਿੱਚ ਇੱਕ ਹੋਰ ਮੌਤ, 25 ਹੋਰ ਨਵੇਂ ਕੇਸ ਆਏ ਸਾਹਮਣੇ

ਸੰਦੀਪ ਸੰਨੀ | February 28, 2021 05:05 PM

ਗੁਰਦਾਸਪੁਰ: ਐਤਵਾਰ ਨੂੰ ਇਕ ਹੋਰ ਕੋਰੋਨਾ ਪੋਜੀਟਿਵ ਮਰੀਜ਼ ਨੇ ਆਪਣੀ ਜਾਨ ਗੁਆ ਦਿੱਤੀ। ਜ਼ਿਲੇ ਵਿਚ ਕੋਰੋਨਾ ਦੀ ਮੌਤ ਦਰ 285 ਤੱਕ ਪਹੁੰਚ ਗਈ ਹੈ। ਦੂਜੇ ਪਾਸੇ, 25 ਹੋਰ ਨਵੇਂ ਕੇਸ ਸਾਹਮਣੇ ਆਏ,  ਜਿਸ ਕਾਰਨ ਏਕਟਿਵ ਮਰੀਜ਼ਾਂ ਦੀ ਗਿਣਤੀ 130 ਹੋ ਗਈ।

ਜਦ ਕਿ ਹੁਣ ਤੱਕ ਕੁੱਲ 8458 ਪੋਜੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 1795 ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟ ਪੇਂਡਿੰਗ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 3, 82, 805 ਸ਼ੱਕੀ ਵਿਅਕਤੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ,  ਜਿਨ੍ਹਾਂ ਵਿੱਚੋਂ 3, 73, 812 ਨਮੂਨੇ ਨੈਗੇਟਿਵ ਆਏ ਹਨ। ਆਰਟੀਪੀਸੀਆਰ ਵਿਚ 4381,  ਟਰੂਨੇਟ ਵਿਚ 98 ਅਤੇ ਐਂਟੀਜੇਨ ਟੈਸਟ ਵਿਚ 2719 ਪੋਜੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 1260 ਮਰੀਜ਼ਾਂ ਦੀ ਦੂਜੇ ਜ਼ਿਲ੍ਹਿਆਂ ਵਿੱਚ ਸੈਂਪਲਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਹੋਰਨਾਂ ਜ਼ਿਲ੍ਹਿਆਂ ਵਿੱਚ 19 ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। 111 ਮਰੀਜ਼ਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨਾਲ ਪੀੜਤ 8043 ਮਰੀਜ਼ ਬਿਮਾਰੀ 'ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ 8000 ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ,  ਜਦੋਂ ਕਿ 43 ਮਰੀਜ਼ ਛੁੱਟੀ ਤੋਂ ਬਾਅਦ ਹੋਮ ਆਇਸੋਲੇਟ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ