Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਰੋਨਾ ਨੇ ਮਾਰੀ ਛਾਲ, ਇੱਕੋ ਦਿਨ ਹੀ 59 ਨਵੇ ਕੇਸ ਸਾਹਮਣੇ ਆਏ, 523 ਦੀ ਬਾਜੂ ਨੂੰ ਲਗਿਆ ਕੋਰੋਨਾ ਟੀਕਾ

ਸੰਦੀਪ ਸੰਨੀ | March 03, 2021 07:55 PM

ਗੁਰਦਾਸਪੁਰ: ਬੁੱਧਵਾਰ ਨੂੰ ਜ਼ਿਲੇ ਵਿੱਚ 59 ਨਵੇਂ ਪੋਜੀਟਿਵ ਕੇਸ ਸਾਹਮਣੇ ਆਏ। ਹੁਣ ਤੱਕ 3, 89, 169 ਲੋਕਾਂ ਦੇ ਸੈਂਪਲ ਲਏ ਗਏ ਹਨ,  ਜਿਨ੍ਹਾਂ ਵਿਚੋਂ 3, 79, 743 ਰਿਪੋਰਟਾਂ ਨੈਗੇਟਿਵ ਰਹੀਆਂ ਹਨ। ਜਦਕਿ ਹੁਣ ਤੱਕ ਕੁੱਲ 8554 ਵਿਅਕਤੀ ਪੋਜੀਟਿਵ ਰਹੇ ਹਨ। ਜ਼ਿਲ੍ਹੇ ਵਿੱਚ ਇਸ ਸਮੇਂ 200 ਏਕਟਿਵ ਕੇਸ ਹਨ। ਹੁਣ ਤੱਕ 8067 ਲੋਕ ਕੋਰੋਨਾ ਉੱਤੇ ਪੂਰੀ ਤਰ੍ਹਾਂ ਜਿੱਤ ਪਾ ਚੁੱਕੇ ਹਨ। ਇਸ ਦੇ ਨਾਲ ਹੀ,  ਸਿਹਤਮੰਦ ਹੋਣ ਤੋਂ ਬਾਅਦ 34 ਵਿਅਕਤੀਆਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਜਦਕਿ 176 ਨੂੰ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਉੱਥੇ ਹੀ ਦੂਜੇ ਜ਼ਿਲ੍ਹਿਆਂ ਵਿਚ 24 ਪੋਜੀਟਿਵ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਜ਼ਿਲੇ ਵਿੱਚ 287 ਕੋਰੋਨਾ ਕਾਰਨ ਮੌਤਾਂ ਹੋ ਚੁੱਕੀਆਂ ਹਨ।

523 ਨੂੰ ਲੱਗਿਆ ਕੋਵਿਡ ਟੀਕਾ

ਬੁੱਧਵਾਰ ਨੂੰ ਕੁੱਲ 523 ਨੂੰ ਕੋਰੋਨਾ ਟੀਕੇ ਲਗਾਏ ਗਏ। ਉਨ੍ਹਾਂ ਵਿੱਚ 249 ਫਰੰਟਲਾਈਨਰ ਅਤੇ 135 ਸਿਹਤ ਕਰਮਚਾਰੀ ਸਨ। ਸਿਹਤ ਕਰਮਚਾਰੀਆਂ ਵਿਚ 85 ਪਹਿਲੀ ਖੁਰਾਕ ਅਤੇ 50 ਸੈਕਿੰਡ ਖੁਰਾਕ ਲੈਣ ਵਾਲੇ ਸਨ। ਜਦੋਂ ਕਿ 137 ਬਜ਼ੁਰਗ ਨਾਗਰਿਕਾਂ ਨੂੰ ਟੀਕਾ ਲਗਾਇਆ ਗਿਆ ਸੀ। ਉੱਥੇ ਹੀ 45 ਸਾਲ ਤੋਂ ਵੱਧ ਉਮਰ ਦੇ ਦੋ ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਵਿੰਦ ਮਨਚੰਦਾ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ 140,  ਬਟਾਲਾ ਵਿੱਚ 105,  ਕਲਾਨੌਰ ਵਿੱਚ 30,  ਨੌਸ਼ਹਿਰਾ ਮੱਜਾ ਸਿੰਘ ਵਿੱਚ 10,  ਭਾਮ ਵਿੱਚ 9,  ਸਿੰਘੋਵਾਲ ਵਿੱਚ 47,  ਫਤਿਹਗੜ ਚੂੜੀਆਂ ਵਿੱਚ 24,  ਡੇਰਾ ਬਾਬਾ ਨਾਨਕ ਵਿੱਚ 24,  ਕਾਹਨੂੰਵਾਨ ਵਿੱਚ 9,  ਰਣਜੀਤ ਬਾਗ ਵਿਚ 9,  ਧਾਰੀਵਾਲ ਵਿਚ 20 ਅਤੇ ਭੁੱਲਰ ਵਿਚ 10 ਨੂੰ ਕੋਰੋਨਾ ਟੀਕਾ ਲਗਾਇਆ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ