Thursday, August 20, 2026

Health

ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਕੋਰੋਨਾ ਪਾਜ਼ੇਟਿਵ

PUNJAB NEWS EXPRESS | November 17, 2020 11:50 AM

ਚੰਡੀਗੜ੍ਹ: ਕਾਂਗਰਸੀ ਆਗੂ ਮਨੀਸ਼ ਤਿਵਾੜੀ ਕਰੋਨਾ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਬੁਖ਼ਾਰ ਹੋਇਆ ਸੀ ਤੇ ਉਨ੍ਹਾਂ ਸੋਮਵਾਰ ਨੂੰ ਕਰੋਨਾ ਦਾ ਟੈਸਟ ਕਰਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੋਰ ਕੋਈ ਲੱਛਣ ਨਹੀਂ ਹੈ। ਉਨ੍ਹਾਂ ਨੇ ਬੀਤੇ ਕੁਝ ਦਿਨਾਂ ਦੌਰਾਨ ਸੰਪਰਕ ਵਿੱਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ