Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਰੋਨਾ : ਦੇਸ਼ 'ਚ 24 ਘੰਟਿਆਂ 'ਚ ਆਏ 45,230 ਨਵੇਂ ਮਾਮਲੇ, 496 ਦੀ ਮੌਤ

PUNJAB NEWS EXPRESS | November 02, 2020 02:54 PM

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਦੇ ਬੀਤੇ 24 ਘੰਟਿਆਂ 'ਚ 45, 230 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 496 ਲੋਕਾਂ ਦੀ ਮੌਤ ਹੋ ਗਈ। ਸੰਕ੍ਰਮਿਤਾਂ ਦਾ ਕੁੱਲ ਅੰਕੜਾ 82, 29, 313 ਪਹੁੰਚ ਗਿਆ ਹੈ। ਹਾਲਾਂਕਿ ਸਰਗਰਮ ਮਾਮਲਿਆਂ ਦੀ ਗਿਣਤੀ ਸਿਰਫ 5, 61, 908 ਹੀ ਰਹਿ ਗਈ ਹੈ। ਪਿਛਲੇ 24 ਘੰਟਿਆਂ 'ਚ 53, 285 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਤਕ 75, 44, 798 ਲੋਕ ਇਸ ਜਾਨਲੇਵਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ।

11 ਕਰੋੜ ਲੋਕਾਂ ਦੀ ਹੋ ਚੁੱਕੀ ਹੈ ਜਾਂਚ -
ਭਾਰਤ 'ਚ ਤੇਜ਼ੀ ਨਾਲ ਜਾਂਚ ਕਰ ਕੇ ਸੰਕ੍ਰਮਿਤਾਂ ਦੀ ਪਛਾਣ ਤੇ ਛੇਤੀ ਇਲਾਜ ਦੇਣ ਦੀ ਰਣਨੀਤੀ 'ਤੇ ਕੰਮ ਕਰ ਰਿਹਾ ਹੈ। ਇਸ ਦਾ ਫਾਇਦਾ ਹੁੰਦਾ ਵੀ ਨਜ਼ਰ ਆ ਰਿਹਾ ਹੈ। ਪਿਛਲੇ ਕਾਫੀ ਦਿਨਾਂ ਤੋਂ ਸੰਕ੍ਰਮਿਤਾਂ ਦਾ ਅੰਕੜਾ 50 ਹਜ਼ਾਰ ਤੋਂ ਘੱਟ ਸਾਹਮਣੇ ਆ ਰਿਹਾ ਹੈ। ਭਾਰਤ 'ਚ ਹੁਣ ਤਕ ਕੋਰੋਨਾ ਦੇ 11, 07, 43, 103 ਟੈਸਟ ਕੀਤੇ ਜਾ ਚੁੱਕੇ ਹਨ। 

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ