Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਰੋਨਾ ਵੈਕਸੀਨ ਦੇ ਤੀਜੇ ਪੜਾਵ ਦੇ ਪਹਿਲੇ ਦਿਨ ਸਿਰਫ 23 ਬੁਜੁਰਗਾਂ ਨੂੰ ਲਗੇ ਕੋਵਿਡ ਇੰਜੇਕਸ਼ਨ

ਸੰਦੀਪ ਸੰਨੀ | March 01, 2021 08:15 PM

ਗੁਰਦਾਸਪੁਰ:ਪਹਿਲੀ ਮਾਰਚ ਨੂੰ ਕੋਰੋਨਾ ਟੀਕਾ ਮੁਹਿੰਮ ਦੇ ਤੀਜੇ ਪੜਾਅ ਵਿੱਚ ਜ਼ਿਲ੍ਹਾ ਕੇਂਦਰਾਂ ਵਿੱਚ ਕੁੱਲ 688 ਟੀਕੇ ਲਗਾਏ ਗਏ। ਇਨ੍ਹਾਂ ਵਿਚ 483 ਫਰੰਟਲਾਈਨਰ ਅਤੇ 182 ਸਿਹਤ ਸਟਾਫ ਸ਼ਾਮਲ ਹਨ। ਸਿਹਤ ਕਰਮਚਾਰੀਆਂ ਵਿਚ 109 ਪਹਿਲੀ ਖੁਰਾਕ ਅਤੇ 73 ਦੂਜੀ ਖੁਰਾਕ ਲੈਣ ਵਾਲੇ ਸਨ। ਜਦਕਿ ਤੀਜੇ ਪੜਾਵ ਦੇ ਪਹਿਲੇ ਦਿਨ 23 ਬਜ਼ੁਰਗਾਂ ਨੂੰ ਟੀਕਾ ਲਗਾਇਆ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਵਿੰਦ ਮਨਚੰਦਾ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ 114, ਬਟਾਲਾ ਵਿੱਚ 80, ਕਲਾਨੌਰ ਵਿੱਚ 27, ਨੌਸ਼ਹਿਰਾ ਮੱਜਾ ਸਿੰਘ ਵਿੱਚ 50, ਭਾਮ ਵਿੱਚ 29, ਸਿੰਘੋਵਾਲ ਵਿੱਚ 46, ਫਤਹਿਗੜ੍ਹ ਚੂੜਿਆਂ ਵਿੱਚ 94, ਡੇਰਾ ਬਾਬਾ ਨਾਨਕ ਵਿੱਚ 156, ਕਾਹਨੂੰਵਾਨ ਵਿੱਚ 22, ਰਣਜੀਤ ਬਾਗ ਵਿੱਚ 10 ਅਤੇ ਭੁੱਲਰ ਵਿੱਚ 60 ਟੀਕੇ ਲਗਵਾਏ ਗਏ। ਉੱਥੇ ਹੀ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਸੰਧੂ ਨੇ ਵੀ ਕੋਰੋਨਾ ਟੀਕਾ ਲਗਾਇਆ।

ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੋਮਵਾਰ ਨੂੰ 19 ਨਵੇਂ ਕੇਸ ਸਾਹਮਣੇ ਆਏ। ਹੁਣ ਤੱਕ 384486 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 375753 ਰਿਪੋਰਟਾਂ ਨੈਗੇਟਿਵ ਰਹੀਆਂ ਹਨ, ਜਦੋਂਕਿ ਹੁਣ ਤੱਕ ਕੁੱਲ 8477 ਵਿਅਕਤੀ ਪੋਜੀਟਿਵ ਰਹੇ ਹਨ। ਜ਼ਿਲ੍ਹੇ ਵਿੱਚ ਇਸ ਸਮੇਂ 142 ਏਕਟਿਵ ਕੇਸ ਹਨ। ਹੁਣ ਤੱਕ, 8018 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਜਦੋਂ ਕਿ 32 ਨੂੰ ਠੀਕ ਹੋਣ ਤੋਂ ਬਾਅਦ ਘਰ ਵਾਪਸ ਭੇਜਿਆ ਗਿਆ ਹੈ। ਉੱਥੇ ਹੀ 121 ਹੋਰਾਂ ਨੂੰ ਇਕਾਂਤਵਾਮ ਵਿੱਚ ਰੱਖਿਆ ਗਿਆ ਹੈ। ਹੁਣ ਤੱਕ 285 ਮਰੀਜ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ