Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਵਿਡ-19 : ਅਗਲੇ 4 ਤੋਂ 6 ਮਹੀਨੇ ਬਹੁਤ ਮਾੜੇ : ਬਿਲ ਗੇਟਸ

PUNJAB NEWS EXPRESS | December 15, 2020 12:31 PM

ਵਾਸ਼ਿੰਗਟਨ: ਬਿੱਲ ਐਂਡ ਮਿਲਿੰਦਾ ਗੇਟਸ ਫਾਊਂਡੇਸ਼ਨ ਦੇ ਸਹਿ ਸੰਪਾਦਕ ਬਿਲ ਗੇਟਸ ਨੇ  ਕੋਵਿਡ-19 ਦੇ ਮੱਦੇਨਜ਼ਰ ਕਿਹਾ ਕਿ  ਅਗਲੇ 4-6 ਮਹੀਨੇ ਦਾ ਦੌਰ ਸਭ ਤੋਂ ਮਾੜਾ ਸਾਬਤ ਹੋ ਸਕਦਾ ਹੈ। ਬਿਲ ਗੇਟਸ ਮੁਤਾਬਕ ਅਗਲੇ 4-6 ਮਹੀਨਿਆਂ ਵਿੱਚ ਕੋਵਿਡ-19 ਮਹਾਮਾਰੀ ਹੋਰ ਦੋ ਲੱਖ ਜਾਨਾਂ ਲੈ ਸਕਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਿਯਮਾਂ ਦੀ ਪਾਲਣਾ ਕਰਦਿਆਂ ਮਾਸਕ ਲਾਉਣ ਤੇ ਦੂਰੀ ਬਣਾ ਕੇ ਰੱਖਣ ਨੂੰ ਯਕੀਨੀ ਬਣਾਵਾਂਗੇ ਤਾਂ ਮੌਤਾਂ ਦੀ ਗਿਣਤੀ ਨੂੰ ਘਟਾ ਸਕਾਂਗੇ। ਉਹ ਇੱਥੇ ਸੀਐਨਐਨ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ 2015 ਵਿੱਚ ਜੋ ਭਵਿੱਖਬਾਣੀ ਕੀਤੀ ਸੀ, ਉਸ ਵਿੱਚ ਜ਼ਿਆਦਾ ਮੌਤਾਂ ਦਾ ਖਦਸ਼ਾ  ਪ੍ਰਗਟਾਇਆ ਸੀ, ਪਰ ਹਾਲਤ ਉਨੀਂ ਮਾੜੀ ਨਹੀਂ ਹੋਈ, ਪਰ ਜਿਸ ਚੀਜ਼ ਨੇ ਮੈਨੂੰ ਹੈਰਾਨ ਕੀਤਾ, ਉਹ ਅਮਰੀਕਾ ਤੇ ਸਮੁੱਚੇ ਸੰਸਾਰ ਉਪਰ ਇਸ ਮਹਾਮਾਰੀ ਦਾ ਆਰਥਿਕ ਪ੍ਰਭਾਵ ਹੈ, ਜਿਸ ਬਾਰੇ ਮੈਂ ਭਵਿੱਖਬਾਣੀ ਨਹੀਂ ਕਰ ਸਕਿਆ। ਜ਼ਿਕਰਯੋਗ ਹੈ ਕਿ ਕੋਵਿਡ-19 ਨਾਲ ਦੁਨੀਆ ਭਰ ਵਿੱਚ ਹੁਣ ਤੱਕ 16.12 ਲੱਖ ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7.22 ਕਰੋੜ ਤੋਂ ਵਧ ਲੋਕ ਪੀੜਤ ਹੋ ਚੁੱਕੇ ਹਨ। ਅਮਰੀਕਾ ਵਿੱਚ ਕੋਵਿਡ-19 ਨਾਲ 2.99 ਲੱਖ ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1.62 ਕਰੋੜ ਤੋਂ ਵਧ ਲੋਕ ਇਸ ਲਾਗ ਨਾਲ ਪ੍ਰਭਾਵਤ ਹੋਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ