Friday, April 26, 2024

Health

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 43,893 ਹਜ਼ਾਰ ਨਵੇਂ ਮਾਮਲੇ, 508 ਦੀ ਮੌਤ

PUNJAB NEWS EXPRESS | October 28, 2020 02:28 PM

ਨਵੀਂ ਦਿੱਲੀ:ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 80 ਲੱਖ ਦੇ ਨੇੜੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ ਤਕਰੀਬਨ 45 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ, ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 79, 90, 322 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 5088 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ, ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1, 20, 010 ਤੱਕ ਪਹੁੰਚ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ