Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

National

ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ

ਪੰਜਾਬ ਨਿਊਜ਼ ਐਕਸਪ੍ਰੈੱਸ | September 27, 2026 04:09 PM

ਨਵੀਂ ਦਿੱਲੀ: 27 ਸਤੰਬਰ : ਦਿੱਲੀ ਸਰਕਾਰ ਦੇ ਮੰਤਰੀ ਪ੍ਰਵੇਸ਼ ਵਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਇੱਕ ਨੌਜਵਾਨ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ (AAP) ਨੇ ਐਤਵਾਰ ਨੂੰ ਇਹ ਵੀਡੀਓ ‘X’ ’ਤੇ ਸਾਂਝੀ ਕੀਤੀ।

AAP ਦਾ ਦੋਸ਼ ਹੈ ਕਿ ਸੜਕ ਨਿਰਮਾਣ ਵਿੱਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਕੁਝ ਲੋਕ ਮੰਤਰੀ ਤੋਂ ਸਵਾਲ ਕਰ ਰਹੇ ਸਨ। ਇਸ ਦੌਰਾਨ ਪ੍ਰਵੇਸ਼ ਵਰਮਾ ਨੇ ਉੱਥੇ ਖੜ੍ਹੇ ਇੱਕ ਨੌਜਵਾਨ ਨੂੰ ਥੱਪੜ ਮਾਰ ਦਿੱਤਾ। ਵੀਡੀਓ ਵਿੱਚ ਇਸ ਤੋਂ ਬਾਅਦ ਮੰਤਰੀ ਦੇ ਗਾਰਡ ਵੱਲੋਂ ਨੌਜਵਾਨ ਨੂੰ ਉੱਥੋਂ ਦੂਰ ਲਿਜਾਂਦੇ ਦੇਖਿਆ ਜਾ ਸਕਦਾ ਹੈ।

ਕੇਜਰੀਵਾਲ ਨੇ ਕੀਤੀ ਗ੍ਰਿਫ਼ਤਾਰੀ ਦੀ ਮੰਗ
AAP ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਡੀਓ ਨੂੰ ਰੀਪੋਸਟ ਕਰਦਿਆਂ ਪ੍ਰਵੇਸ਼ ਵਰਮਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ‘X’ ’ਤੇ ਕਿਹਾ ਕਿ ਉਹ ਸੋਮਵਾਰ ਨੂੰ ਇਸ ਥਾਂ ’ਤੇ ਜਾਣਗੇ।

ਇਹ ਘਟਨਾ ਦਿੱਲੀ ਵਿੱਚ ਸੜਕਾਂ ਦੀ ਹਾਲਤ ਅਤੇ ਨਿਰਮਾਣ ਕਾਰਜਾਂ ਨੂੰ ਲੈ ਕੇ ਚੱਲ ਰਹੀ ਸਿਆਸੀ ਬਹਿਸ ਦਰਮਿਆਨ ਸਾਹਮਣੇ ਆਈ ਹੈ। AAP ਪਹਿਲਾਂ ਵੀ ਬੁਰਾੜੀ ਦੀ 100 ਫੁੱਟ ਸੜਕ ਦੇ ਕੰਮ ਨੂੰ ਲੈ ਕੇ ਦਿੱਲੀ ਸਰਕਾਰ ’ਤੇ ਸਵਾਲ ਚੁੱਕ ਚੁੱਕੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ

PM ਮੋਦੀ ਨਾਲ CM ਯੋਗੀ ਦੀ ਮੁਲਾਕਾਤ, ਕਰੀਬ ਇੱਕ ਘੰਟਾ ਚੱਲੀ ਬੈਠਕ

ਬਲਦ ਨੇ ਨਿਗਲ ਲਿਆ 3 ਤੋਲੇ ਦਾ ਸੋਨੇ ਦਾ ਮੰਗਲਸੂਤਰ, ਸਰਜਰੀ ਕਰ ਕੱਢਿਆ ਬਾਹਰ

ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

ਏਅਰ ਇੰਡੀਆ ਦਾ ਪਾਇਲਟ ਅਲਕੋਹਲ ਟੈਸਟ ’ਚ ਫੇਲ੍ਹ ਹੋਣ 'ਤੇ ਸਸਪੈਂਡ

ਤੇਂਦੂਏ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ

ਵੋਟ ਚੋਰੀ ਦੇ ਸਰਗਨਾ ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਦੇਸ਼ਧ੍ਰੋਹ ਦਾ ਕੇਸ ਚਲਾਇਆ ਜਾਵੇ - ਕੇਜਰੀਵਾਲ

ਵਿਆਹ ਵਾਲੀ ਰਾਤ ਹੀ ਲਾੜਾ-ਲਾੜੀ ਦੀ ਮੌਤ, ਕਮਰੇ ’ਚੋਂ ਮਿਲੀਆਂ ਲਾਸ਼ਾਂ

ਪਾਕਿਸਤਾਨ ’ਤੇ ਨਿਰਭਰਤਾ ਘਟਾਉਣ ਵੱਲ ਅਫਗਾਨਿਸਤਾਨ ਦਾ ਕਦਮ, ਕਾਬੁਲ-ਦਿੱਲੀ ਵਿਚਾਲੇ ਏਅਰ ਕਾਰਗੋ ਸੇਵਾ ਸ਼ੁਰੂ

ਹਰਿਆਣਾ: 8 IAS-HCS ਅਧਿਕਾਰੀਆਂ ਦੇ ਤਬਾਦਲੇ