Friday, May 15, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

National

ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

ਪੰਜਾਬ ਨਿਊਜ਼ ਐਕਸਪ੍ਰੈੱਸ | May 15, 2026 08:08 AM

ਨਵੀਂ ਦਿੱਲੀ, 15 ਮਈ 2026 - ਅੱਜ ਦੇਸ਼ ਭਰ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਤਿੰਨ ਰੁਪਏ ਵਾਧਾ ਕਰ ਦਿੱਤਾ ਗਿਆ ਹੈ। ਇਹ ਵਾਧਾ ਅੱਜ ਤੋਂ ਹੀ ਲਾਗੂ ਹੋਵੇਗਾ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਪਿੱਛੇ ਮਿਡਲ ਈਸਟ ਜੰਗ ਦਾ ਕਾਰਨ ਦੱਸਿਆ ਜਾ ਰਿਹਾ ਹੈ। 

ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਬੀਤੇ ਦਿਨ ਸੀਐਨਜੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ, ਜਦੋਂਕਿ ਦੋ ਦਿਨ ਪਹਿਲਾਂ ਹੀ ਦੁੱਧ ਦੇ ਰੇਟ ਵਿੱਚ ਵੀ ਦੋ ਰੁਪਏ ਤੱਕ ਵਾਧਾ ਕੀਤਾ ਗਿਆ ਸੀ। ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਅਚਾਨਕ ਹੋਏ ਵਾਧੇ ਦੇ ਕਾਰਨ ਆਮ ਲੋਕਾਂ ਦੀ ਜੇਬ 'ਤੇ ਭਾਰੀ ਅਸਰ ਪਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0