Sunday, November 22, 2026
ਤਾਜਾ ਖਬਰਾਂ
• ਐਫਬੀਆਈ ਨੇ 'ਦਸ ਮੋਸਟ ਵਾਂਟੇਡ' ਪੋਸਟਰ ਜਾਰੀ ਕੀਤਾ, ਗੋਲਡੀ ਬਰਾੜ ਦੇ ਸਿਰ 'ਤੇ 10 ਲੱਖ ਦਾ ਇਨਾਮ ਰੱਖਿਆ • ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ • ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ* • ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ* • ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ* • ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

National

ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ

ਅਮਰੀਕ ਸਿੰਘ  | May 25, 2023 08:45 PM
ਅੰਮ੍ਰਿਤਸਰ, : ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਹੋਣਗੇ।
 
ਜਾਣਕਾਰੀ ਦਿੰਦਿਆਂ ਵਫ਼ਦ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਘਰਸ਼ੀ ਪਹਿਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਜੰਤਰ ਮੰਤਰ ਦਿੱਲੀ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹੱਕ ਸੱਚ ਲਈ ਲੜਨ ਵਾਲਿਆਂ ਨਾਲ ਹਮੇਸ਼ਾ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਰਹੇਗੀ। 

Have something to say? Post your comment

google.com, pub-6021921192250288, DIRECT, f08c47fec0942fa0

National

'ਸਭ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ': ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਦਿੱਲੀ ਦਾ AQI 365 'ਤੇ ਬਣਿਆ ਹੋਇਆ ਹੈ; ਪ੍ਰਦੂਸ਼ਣ ਦਾ ਪੱਧਰ ਵਧਣਾ ਜਾਰੀ ਹੈ

ਕਰਤਾਰਪੁਰ ਲਾਂਘੇ ਦੀ ਲੰਮੀ ਬੰਦਸ਼ ਕਾਰਨ ਸਿੱਖ ਭਾਈਚਾਰੇ ਵਿੱਚ ਵਧ ਰਹੀ ਨਿਰਾਸ਼ਾ, ਸਰਕਾਰ ਨਾਲ ਭਰੋਸੇ ਦਾ ਪਾੜਾ ਹੋਰ ਡੂੰਘਾ ਸਤਨਾਮ ਸਿੰਘ ਚਾਹਲ

ਅਮੂਲ ਨੇ ਭਾਰਤ ਭਰ ਵਿੱਚ ਘਿਓ ਅਤੇ ਮੱਖਣ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ; 1 ਕਿਲੋਗ੍ਰਾਮ ਘਿਓ ਦੇ ਪੈਕ ਦੀ ਕੀਮਤ 50 ਰੁਪਏ ਵਧਾਈ 

ਪੰਜਾਬ ਸਰਕਾਰ, ਝੋਟਾ ਪਰਿਵਾਰ ਵਿਚਕਾਰ ਸਮਝੌਤਾ; 5 ਨਵੰਬਰ ਨੂੰ ਮੁੱਖ ਮੰਤਰੀ ਰਿਹਾਇਸ਼ 'ਤੇ ਧਰਨਾ ਰੱਦ

ਹਰਿਆਣਾ ਦੇ ਰਾਜਪਾਲ ਨੇ ਸਤੀਸ਼ ਕੁਮਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁਕਾਈ

ਸ਼ਰਧਾ ਦਾ ਹਲਫ਼ਨਾਮਾ ਦਿੱਤੇ ਬਿਨਾਂ ਗੈਰ-ਹਿੰਦੂ ਨਹੀਂ ਜਾ ਸਕਣਗੇ ਮੰਦਰਾਂ ਦੇ ਅੰਦਰ: ਮਦਰਾਸ ਹਾਈ ਕੋਰਟ ਦਾ ਅਹਿਮ ਫੈਸਲਾ

ਸਰਕਾਰੀ ਹਾਈ ਸਕੂਲ ਚੌਰਾ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਹਾਸਲ ਕੀਤਾ ਦੂਜਾ ਸਥਾਨ

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ: ਅਰਵਿੰਦ ਕੇਜਰੀਵਾਲ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਮਾਨ