Saturday, May 18, 2024

National

ਭਾਜਪਾ ਨੇ ਲਗਾਇਆ ਜਗਰਾਉਂ ਦਾ ਜ਼ਿਲ੍ਹਾ ਪ੍ਰਧਾਨ

Punjab News Express | February 21, 2023 12:20 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਗਰਾਉਂ ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਗਰਾਉਂ 'ਚ ਸੰਗਠਨ ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੈਤਵਾਲ ਨੂੰ ਨਿਯੁਕਤ ਕੀਤਾ ਹੈI

ਜੀਵਨ ਗੁਪਤਾ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਅੱਜ ਵੱਖ-ਵੱਖ ਅਹੁਦਿਆਂ 'ਤੇ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪਾਰਟੀ ਵਿੱਚ ਵਰਕਰ ਤੋਂ ਲੈ ਕੇ ਅੱਜ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ 'ਤੇ ਨਿਯੁਕਤ ਹੋਏ ਹਨI ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਦਿੱਤੀ ਗਈ ਇਸ ਨਵੀਂ ਜਿਮ੍ਵੇਵਾਰੀ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ