Saturday, May 18, 2024

National

ਆਮ ਆਦਮੀ ਪਾਰਟੀ ਦਾ ਕੌਂਸਲਰ ਭਾਜਪਾ ਵਿੱਚ ਸ਼ਾਮਲ

Punjab News Express | February 24, 2023 02:52 PM

ਨਵੀਂ ਦਿੱਲੀ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਦਿੱਲੀ ਨਗਰ ਨਿਗਮ ਦੇ ਬਵਾਨਾ ਵਾਰਡ ਤੋਂ ਆਮ ਆਦਮੀ ਪਾਰਟੀ ਦੀ ਸੀਟ ਉਤੇ ਚੋਣ ਜਿੱਤੇ ਪਵਨ ਸਹਰਾਵਤ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਵਨ ਸਹਰਾਵਤ ਨੇ ਕਿਹਾ ਕਿ ਉਨ੍ਹਾਂ ਨੈਤਿਕਤਾ ਦੇ ਆਧਾਰ ਉਤੇ ਉਹ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਹਨ। ਉਨ੍ਹਾਂ ਵੱਡਾ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਮੋਬਾਇਲ ਉਤੇ ਵੋਟਿੰਗ ਦੀ ਫੋਟੋ ਲੈਣ ਅਤੇ ਮਹਿਲਾਵਾਂ ਨੂੰ ਗਾਲੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਮੰਗ ਕੀਤੀ ਕਿ ਸਟੈਂਡਿੰਗ ਕਮੇਟੀ ਦੀ ਚੋਣ ਨਵੇਂ ਸਿਰੋ ਤੋਂ ਕਰਵਾਈ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ