Sunday, November 09, 2025
ਤਾਜਾ ਖਬਰਾਂ
ਰਵਜੋਤ ਕੌਰ ਗਰੇਵਾਲ ਦੀ ਥਾਂ ਸੁਰਿੰਦਰ ਲਾਂਬਾ ਆਈਪੀਐਸ ਨੂੰ ਐਸਐਸਪੀ ਤਰਨਤਾਰਨ ਨਿਯੁਕਤ ਕੀਤਾਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂਜਾਤੀਵਾਦੀ ਟਿੱਪਣੀ 'ਤੇ ਪੰਜਾਬ ਕਾਂਗਰਸ ਮੁਖੀ ਸੁਪਰੀਮ ਕੋਰਟ ਪੈਨਲ ਸਾਹਮਣੇ ਪੇਸ਼ ਨਹੀਂ ਹੋਏ, ਅਗਲੀ ਸੁਣਵਾਈ 17 ਨਵੰਬਰ ਨੂੰਬ੍ਰਾਜ਼ੀਲੀ ਮਾਡਲ ਲਾਰੀਸਾ ਦੀ ਫੋਟੋ ਹਰਿਆਣਾ ਦੀ ਵੋਟਰ ਸੂਚੀ ਵਿੱਚ ਆਉਣ ਤੋਂ ਬਾਅਦ ECI ਦਾ ਮਜ਼ਾਕ ਉਡਾਇਆ; ਵਿਵਾਦ ਦੇ ਵਿਚਕਾਰ ਫੋਟੋਗ੍ਰਾਫਰ ਨੇ ਇੰਸਟਾਗ੍ਰਾਮ ਡਿਲੀਟ ਕਰ ਦਿੱਤਾਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦਝੋਨਾ ਖ਼ਰੀਦ ਸੀਜ਼ਨ-2025;  ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭ

National

ਅਜਨਾਲਾ ਘਟਨਾ ਤੋਂ ਬਾਅਦ ਕੰਗਣਾ ਰਣੌਤ ਨੇ ਕਿਹਾ, ‘ਮੈਂ ਜੋ ਭਵਿੱਖਬਾਣੀ ਕੀਤੀ ਸੀ, ਉਹੀ ਹੀ ਹੋਇਆ’

February 25, 2023 12:32 PM

ਚੰਡੀਗੜ੍ਹ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਨਿੰਦਾ ਕਰ ਰਹੀਆਂ ਹਨ। ਉਥੇ ਹੁਣ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਟਵੀਟ ਕਰਕੇ ਟਿੱਪਣੀ ਕੀਤੀ ਹੈ।

ਕੰਗਣਾ ਰਣੌਤ ਨੇ ਲਿਖਿਆ ਹੈ ਕਿ, ‘ਮੈਂ ਦੋ ਸਾਲ ਪਹਿਲਾਂ ਹੀ ਇਸ ਬਾਰੇ ਭਵਿੱਖਬਾਣੀ ਕਰ ਦਿੱਤੀ ਸੀ। ਉਸ ਨੇ ਲਿਖਿਆ ਹੈ ਕਿ ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ, ਇੱਥੋਂ ਤੱਕ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਪੰਜਾਬ 'ਚ ਮੇਰੀ ਗੱਡੀ 'ਤੇ ਹਮਲਾ ਹੋਇਆ ਸੀ।ਹੁਣ ਸਮਾਂ ਆ ਗਿਆ ਹੈ ਕਿ ਗੈਰ-ਖਾਲਿਸਤਾਨੀ ਸਿੱਖਾਂ ਨੂੰ ਆਪਣੀ ਸਥਿਤੀ ਅਤੇ ਇਰਾਦੇ ਸਪੱਸ਼ਟ ਕਰਨ ਦੀ ਲੋੜ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਬ੍ਰਾਜ਼ੀਲੀ ਮਾਡਲ ਲਾਰੀਸਾ ਦੀ ਫੋਟੋ ਹਰਿਆਣਾ ਦੀ ਵੋਟਰ ਸੂਚੀ ਵਿੱਚ ਆਉਣ ਤੋਂ ਬਾਅਦ ECI ਦਾ ਮਜ਼ਾਕ ਉਡਾਇਆ; ਵਿਵਾਦ ਦੇ ਵਿਚਕਾਰ ਫੋਟੋਗ੍ਰਾਫਰ ਨੇ ਇੰਸਟਾਗ੍ਰਾਮ ਡਿਲੀਟ ਕਰ ਦਿੱਤਾ

'ਹਰਿਆਣਾ ਦੇ 10 ਬੂਥਾਂ 'ਤੇ ਬ੍ਰਾਜ਼ੀਲੀ ਮਾਡਲ ਨੇ ਵੋਟ ਪਾਈ': ਰਾਹੁਲ ਗਾਂਧੀ ਦੀ ਵੋਟ ਚੋਰੀ 'ਤੇ ਤਾਜ਼ਾ ਟਿੱਪਣੀ

ਜੈਪੁਰ ਵਿੱਚ ਡੰਪਰ ਟਰੱਕ ਨੇ 17 ਵਾਹਨਾਂ ਨੂੰ ਟੱਕਰ ਮਾਰ ਦਿੱਤੀ— 19 ਮੌਤਾਂ, 13 ਜ਼ਖਮੀ

ਲਖਨਊ ਵਿੱਚ ਪੰਜਾਬ ਤੋਂ ਬਿਹਾਰ ਤਸਕਰੀ ਕੀਤੀ ਜਾ ਰਹੀ 75 ਲੱਖ ਰੁਪਏ ਦੀ ਸ਼ਰਾਬ ਜ਼ਬਤ, ਇੱਕ ਗ੍ਰਿਫ਼ਤਾਰ

ਨੌਵੇਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ: ਹਰਮੀਤ ਸਿੰਘ ਕਾਲਕਾ

ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਕਾਤਲ' ਕਿਹਾ, ਪਾਕਿ ਫੌਜ ਮੁਖੀ ਅਸੀਮ ਮੁਨੀਰ ਦੀ 'ਮਹਾਨ ਲੜਾਕੂ' ਵਜੋਂ ਪ੍ਰਸ਼ੰਸਾ ਕੀਤੀ; ਵਿਵਾਦਿਤ ਭਾਰਤ-ਪਾਕ ਜੰਗਬੰਦੀ ਦੇ ਦਾਅਵੇ ਨੂੰ ਦੁਹਰਾਇਆ

'ਆਪ' ਸੰਸਦ ਮੈਂਬਰ ਨੇ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਭਗਵੰਤ ਮਾਨ ਦੇ 'ਨਿੰਦਣਯੋਗ' ਵੀਡੀਓਜ਼ ਦੀ ਜਾਂਚ ਦੀ ਮੰਗ ਕੀਤੀ

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ