Thursday, September 24, 2026
ਤਾਜਾ ਖਬਰਾਂ
ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

National

PM ਮੋਦੀ ਅੱਜ ਮੋਟੇ ਅਨਾਜ ਬਾਰੇ ਗਲੋਬਲ ਸੰਮੇਲਨ ਦਾ ਉਦਘਾਟਨ ਕਰਨਗੇ

Punjab News Express | March 18, 2023 12:41 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੋਟੇ ਅਨਾਜ ਬਾਰੇ ਗਲੋਬਲ ਸੰਮੇਲਨ ਦਾ ਉਦਘਾਟਨ ਕਰਨਗੇ। ਇਹ ਪ੍ਰੋਗਰਾਮ ਦਿੱਲੀ ਦੇ ਭਾਰਤੀ ਖੇਤੀ ਖੋਜ ਕੇਂਦਰ (IARI) ਕੈਂਪਸ ਵਿੱਚ ਸਵੇਰੇ 11 ਵਜੇ ਹੋਵੇਗਾ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ‘ਬਾਅਰ ਸੇਲਰ ਮੀਟ’ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕਰਨਗੇ। ਉਹ ਇਸ ਮੌਕੇ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਸਮਾਗਮ ਵਿੱਚ 100 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ। ਕਾਨਫਰੰਸ 19 ਮਾਰਚ ਨੂੰ ਸਮਾਪਤ ਹੋਵੇਗੀ।

ਗਲੋਬਲ ਮਿਲੇਟਸ ਕਾਨਫਰੰਸ ਦੇ ਮੱਦੇਨਜ਼ਰ ਇਹ ਸਾਲ ਭਾਰਤ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਭਾਰਤ 2023 ਵਿੱਚ ਜੀ-20 ਦੀ ਮੇਜ਼ਬਾਨੀ ਕਰ ਰਿਹਾ ਹੈ। ਸਰਕਾਰ ਨੇ ਬਾਜਰੇ ਨੂੰ ਵੀ ਜੀ-20 ਮੀਟਿੰਗਾਂ ਦਾ ਹਿੱਸਾ ਬਣਾਇਆ ਹੈ।ਬਾਜਰੇ ਨੂੰ ਮੋਟਾ ਅਨਾਜ ਵੀ ਕਿਹਾ ਜਾਂਦਾ ਹੈ। ਇਸ ਵਿੱਚ ਮੁੱਖ ਤੌਰ 'ਤੇ ਜਵਾਰ, ਬਾਜਰਾ, ਰਾਗੀ ਵਰਗੇ ਅਨਾਜ ਹੁੰਦੇ ਹਨ। ਸੰਯੁਕਤ ਰਾਸ਼ਟਰ ਕੇਂਦਰ ਸਰਕਾਰ ਦੇ ਸੱਦੇ 'ਤੇ ਹੀ 2023 ਨੂੰ ਅੰਤਰਰਾਸ਼ਟਰੀ ਮਿਲੇਟਸ ਸਾਲ ਵਜੋਂ ਮਨਾ ਰਿਹਾ ਹੈ। ਗਲੋਬਲ ਮਿਲੇਟਸ ਕਾਨਫਰੰਸ ਵੀ ਇਸ ਕੜੀ ਦਾ ਅਹਿਮ ਹਿੱਸਾ ਬਣਨ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਵੋਟ ਚੋਰੀ ਦੇ ਸਰਗਨਾ ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਦੇਸ਼ਧ੍ਰੋਹ ਦਾ ਕੇਸ ਚਲਾਇਆ ਜਾਵੇ - ਕੇਜਰੀਵਾਲ

ਵਿਆਹ ਵਾਲੀ ਰਾਤ ਹੀ ਲਾੜਾ-ਲਾੜੀ ਦੀ ਮੌਤ, ਕਮਰੇ ’ਚੋਂ ਮਿਲੀਆਂ ਲਾਸ਼ਾਂ

ਪਾਕਿਸਤਾਨ ’ਤੇ ਨਿਰਭਰਤਾ ਘਟਾਉਣ ਵੱਲ ਅਫਗਾਨਿਸਤਾਨ ਦਾ ਕਦਮ, ਕਾਬੁਲ-ਦਿੱਲੀ ਵਿਚਾਲੇ ਏਅਰ ਕਾਰਗੋ ਸੇਵਾ ਸ਼ੁਰੂ

ਹਰਿਆਣਾ: 8 IAS-HCS ਅਧਿਕਾਰੀਆਂ ਦੇ ਤਬਾਦਲੇ

ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ

ਹਰਿਆਣਾ ’ਚ 10 IPS/HPS ਅਧਿਕਾਰੀਆਂ ਦੇ ਤਬਾਦਲੇ

ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ ? - ਆਪ

ਭਾਰਤ 'ਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ਵਿੱਚ ਬਦਲਾਅ

ਹਰਿਆਣਾ ਵਿੱਚ ਡਿਜੀਟਲ ਕਨੈਕਟੀਵਿਟੀ ਨੂੰ ਮਿਲੀ ਰਫ਼ਤਾਰ, ਭਾਰਤਨੈੱਟ ਨਾਲ ਜੁੜੀਆਂ 5154 ਗ੍ਰਾਮ ਪੰਚਾਇਤਾਂ