Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

National

ਸਿੱਖ ਫੌਜੀਆਂ ਨੇ ਪਾਉਣਾ ਹੋਵੇਗਾ ਹੈਲਮੇਟ : ਕੇਂਦਰ ਸਰਕਾਰ ਨੇ ਪਾਰਲੀਮੈਂਟ ’ਚ ਦਿੱਤਾ ਜਵਾਬ

Punjab News Express | March 18, 2023 12:44 PM

ਚੰਡੀਗੜ੍ਹ : ਸਿੱਖ ਫੌਜੀਆਂ ਨੂੰ ਬੈਲੇਸਿਟਕ ਹੈਲਮੇਟ ਪਾਉਣ ਹੁਣ ਲਾਜ਼ਮੀ ਹੋਵੇਗਾ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਜਵਾਬ ਦਿੱਤਾ ਗਿਆ ਹੈ। ਪਾਰਲੀਮੈਂਟ ਵਿੱਚ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਜਵਾਬ ਵਿੱਚ ਕਿਹਾ ਕਿ ਸਾਰੇ ਫੌਜੀਆਂ ਨੂੰ ਇਹ ਹੈਲਮੇਟ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰ ਵਿੱਚ ਤੈਨਾਤ ਫਾਈਟਰ ਏਅਰਕ੍ਰਾਫਟ ਦੇ ਸਾਰੇ ਪਾਇਲਟਾਂ ਅਤੇ ਫੌਜੀਆਂ ਨੂੰ ਪੂਰਾ ਸੁਰੱਖਿਆ ਕਵਚ ਪਾਉਣਾ ਹੋਵੇਗਾ। ਪ੍ਰਨੀਤ ਕੌਰ ਨੇ ਸਵਾਲ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸਿੱਖ ਫੌਜੀਆਂ ਲੈ ਬੈਲੇਸਿਟਕ ਹੈਲਮੇਟ ਪਾਉਣਾ ਲਾਜ਼ਮੀ ਕਰਨ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖਿਲਾਫ ਲੜਾਈ ਵਿੱਚ ਆਪਣੀ ਧਾਰਮਿਕ ਪਹਿਚਾਣ ਨੂੰ ਕਾਇਮ ਰੱਖਦੇ ਹੋਏ ਸਿੱਖ ਸੈਨਿਕ ਕੱਪੜੇ ਦੇ ਪਟਦੇ ਦੇ ਉਪਰ ਬੁਲੇਟ ਪਰੂਫ ਹੇਲਮੇਟ ਪਹਿਨ ਰਹੇ ਹਨ। ਇਸ ਤੋਂ ਇਲਾਵਾ ਆਰਮਡ ਰੇਜੀਮੈਂਟ ਦਾ ਟੈਂਕ ਕ੍ਰੂ ਵੀ ਪੇਡਿਡ ਕਮਿਊਨੀਕੇਸ਼ਨ ਹੇਡ ਗੀਅਰ ਪਹਿਨਦੇ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਫੌਜੀਆਂ ਨੂੰ ਲੜਾਈ ਦੌਰਾਨ ਆਉਣ ਵਾਲੇ ਸਾਰੇ ਖਤਰਿਆਂ ਤੋਂ ਸੁਰੱਖਿਆ ਦੇਣ ਦੀ ਲੋੜ ਹੈ। ਇਸ ਲਈ ਭਾਰਤੀ ਫੌਜੀਆਂ ਨੂੰ ਬੁਲੇਟ ਪਰੂਫ ਜੈਕੇਟ ਅਤੇ ਬੁਲੇਟ ਪਰੂਫ ਹੈਲਮੇਟ ਮੁਹੱਈਆ ਕਰਾਏ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ

16 IAS/HCS ਅਫਸਰਾਂ ਦੇ ਤਬਾਦਲੇ

CJP ਦੇ ਬੁਲਾਰੇ ਅਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਮਾਮਲਾ: ਮੰਤਰੀ ਨੂੰ 48 ਘੰਟੇ ਦਾ ਅਲਟੀਮੇਟਮ

ਰਾਹੁਲ ਦੇ ਪੰਜ ਘੰਟੇ ਦੇ ਧਰਨੇ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਰੁੱਧ ਮਾਮਲਾ ਦਰਜ

ਇੰਡੀਗੋ ਦੀ ਵੈੱਬਸਾਈਟ ਹਫ਼ਤੇ ਵਿੱਚ ਦੂਜੀ ਵਾਰ ਹੋਈ ਕਰੈਸ਼

ਜੰਤਰ-ਮੰਤਰ 'ਤੇ ਪੁਲਿਸ ਕਾਰਵਾਈ: ਸੁਪਰੀਮ ਕੋਰਟ ਨੇ ਜਾਂਚ ਕਮੇਟੀ ਬਣਾਈ

ਹਿਸਾਰ ਕੋਰਟ ਕੰਪਲੈਕਸ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

ਦੋ ਟਰੱਕਾਂ ਦੀ ਭਿਆਨਕ ਟੱਕਰ, 4 ਦੀ ਮੌਤ ਤੇ 7 ਜ਼ਖ਼ਮੀ

CJP ਦਾ ਸੰਸਦ ਮਾਰਚ ਗੈਰ-ਕਾਨੂੰਨੀ ਸੀ, ਅਸੀਂ ਜ਼ਿਆਦਾ ਤਾਕਤ ਦੀ ਵਰਤੋਂ ਨਹੀਂ ਕੀਤੀ: ਦਿੱਲੀ ਪੁਲਿਸ

ਕੋਲਕਾਤਾ ਵਿੱਚ ਅਨੂੰਰੀਤ ਪਾਲ ਕੌਰ ਦਾ ‘ਅਪਰਾਜੀਤਾ 2026’ ਸਨਮਾਨ ਨਾਲ ਸਨਮਾਨ