Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

National

ਇਨਫਲੂਐਂਜ਼ਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਮੀਟਿੰਗ ਅੱਜ

Punjab News Express | March 18, 2023 12:52 PM

ਨਵੀਂ ਦਿੱਲੀ  : ਕੇਜਰੀਵਾਲ ਸਰਕਾਰ ਅੱਜ ਇਨਫਲੂਐਂਜ਼ਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦੁਪਹਿਰ 12 ਵਜੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਕਰੇਗੀ। ਜਿਸ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ।

ਇਸ ਮੀਟਿੰਗ ਵਿੱਚ H3N2 ਦੇ ਕੇਸਾਂ ਨਾਲ ਨਜਿੱਠਣ ਅਤੇ ਇਸ ਨੂੰ ਕਾਬੂ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ।ਦੱਸ ਦੇਈਏ ਕਿ ਵੀਰਵਾਰ ਨੂੰ ਜਦੋਂ ਸੀਐਮ ਕੇਜਰੀਵਾਲ ਨੂੰ ਦਿੱਲੀ ਦੇ ਭਲਸਵਾ ਲੈਂਡਫਿਲ ਸਾਈਟ 'ਤੇ ਇਸ ਵਾਇਰਸ ਦੇ ਫੈਲਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਡੀਡੀਐਮਏ ਦੀ ਮੀਟਿੰਗ ਵਿੱਚ ਇਸ ਬਾਰੇ ਵਿਸਥਾਰ ਵਿੱਚ ਚਰਚਾ ਕਰਨਗੇ। ਜਾਣਕਾਰੀ ਮੁਤਾਬਕ ਪਹਿਲਾਂ ਇਹ ਮੀਟਿੰਗ ਵੀਰਵਾਰ ਨੂੰ ਹੋਣੀ ਸੀ ਪਰ ਇਸ ਨੂੰ ਸ਼ਨੀਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਨਾਲੇ ’ਚ ਡਿੱਗਿਆ 8 ਸਾਲਾ ਬੱਚਾ, ਰਾਹਗੀਰ ਨੇ ਬਚਾਈ ਜਾਨ

ਮੇਰਠ ਸੱਪ ਕਾਂਡ: ਰਵਿਤਾ ਅਤੇ ਉਸ ਦੇ ਪ੍ਰੇਮੀ ਅਮਰਦੀਪ ਨੂੰ ਫਾਂਸੀ ਦੀ ਸਜ਼ਾ

CJP ਅਤੇ ਵਿਦਿਆਰਥੀ ਜਥੇਬੰਦੀ AISA ਦੀ ਸਾਂਝੀ ਪ੍ਰੈੱਸ ਕਾਨਫਰੰਸ; SIR ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਪਤੀ ਦੀ ਲਾਸ਼ ਨੂੰ ਕੱਟ ਕੇ ਨੀਲੇ ਡਰੱਮ'ਚ ਪਾਉਣ ਵਾਲੀ ਮੁਸਕਾਨ ਅਤੇ ਉਸ ਦੇ ਪ੍ਰੇਮੀ ਨੂੰ ਫਾਂਸੀ ਦੀ ਸਜ਼ਾ

NEET-UG 2026 ਪੇਪਰ ਲੀਕ ਮਾਮਲਾ: CBI ਵੱਲੋਂ 14ਵੇਂ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਰੂਸੀ ਮੁਟਿਆਰ ਨੂੰ ਗਰੀਬ ਭਾਰਤੀ ਨੌਜਵਾਨ ਨਾਲ ਹੋਇਆ ਪਿਆਰ, ਨਵੰਬਰ ’ਚ ਹੋਵੇਗਾ ਵਿਆਹ

ਰਾਜਬੀਰ ਘੁੰਮਣ ਮਾਮਲੇ ਵਿੱਚ ਸੀਬੀਆਈ ਨੇ ਪੰਜਾਬ ਸਰਕਾਰ ਦੇ ਰਿਕਾਰਡ ਮੰਗੇ; ਈਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਵੀ ਸ਼ੁਰੂ ਕੀਤੀ

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਕੰਗਨਾ ਰਣੌਤ ਨੇ CJP ਆਗੂਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ