Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

'ਮੋਦੀ ਹਟਾਓ, ਦੇਸ਼ ਬਚਾਓ' ਮੁਹਿੰਮ ਤਹਿਤ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਅੱਜ ਦਿੱਲੀ ਦੇ ਜੰਤਰ-ਮੰਤਰ 'ਤੇ ਜਨ ਸਭਾ ਨੂੰ ਸੰਬੋਧਨ ਕਰਨਗੇ

Punjab News Express | March 23, 2023 10:59 AM

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਹ ਜਨ ਸਭਾ ਦਿੱਲੀ 'ਚ ਪੀਐਮ ਮੋਦੀ ਦੇ ਖਿਲਾਫ ਪੋਸਟਰ ਲਗਾਉਣ ਤੋਂ ਬਾਅਦ ਕੀਤੀ ਗਈ ਕਾਰਵਾਈ ਕਾਰਨ ਹੋ ਰਹੀ ਹੈ।ਦਿੱਲੀ ਸਰਕਾਰ ਦੇ ਮੰਤਰੀ ਅਤੇ 'ਆਪ' ਨੇਤਾ ਗੋਪਾਲ ਰਾਏ ਮੁਤਾਬਕ ਇਸ ਬੈਠਕ 'ਚ ਪਾਰਟੀ ਦੇ ਸਾਰੇ ਵਿਧਾਇਕ, ਸੰਸਦ ਮੈਂਬਰ ਅਤੇ ਅਹੁਦੇਦਾਰ ਮੌਜੂਦ ਰਹਿਣਗੇ।

ਇਸ ਦੌਰਾਨ ਮੰਚ ਤੋਂ ਮੋਦੀ ਹਟਾਓ, ਦੇਸ਼ ਬਚਾਓ ਦੇ ਨਾਅਰੇ ਲਾਏ ਜਾਣਗੇ।ਦਿੱਲੀ ਸਰਕਾਰ ਵਿੱਚ ਮੰਤਰੀ ਅਤੇ ‘ਆਪ’ ਆਗੂ ਗੋਪਾਲ ਰਾਏ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਪੁਲੀਸ ਦੀ ਕਾਰਵਾਈ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਐਲਾਨ ਕੀਤਾ ਕਿ 'ਆਪ' ਅੱਜ ਵੀਰਵਾਰ ਤੋਂ ਦੇਸ਼ ਵਿਆਪੀ 'ਮੋਦੀ ਹਟਾਓ, ਦੇਸ਼ ਬਚਾਓ' ਮੁਹਿੰਮ ਸ਼ੁਰੂ ਕਰੇਗੀ। ਗੋਪਾਲ ਰਾਏ ਨੇ ਅੱਗੇ ਕਿਹਾ ਕਿ ਉਹ ਇਸ ਨਾਅਰੇ ਨੂੰ ਅਗਲੀਆਂ ਲੋਕ ਸਭਾ ਚੋਣਾਂ ਤੱਕ ਲੈ ਕੇ ਚੱਲਣਗੇ।ਅੱਜ ਸ਼ਹੀਦੀ ਦਿਵਸ ਵੀ ਹੈ। ਇਸ ਦਿਨ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਗੋਪਾਲ ਰਾਏ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜਨ ਸਭਾ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ