Saturday, July 27, 2024

National

ਰਾਹੁਲ ਗਾਂਧੀ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਆਪਣੀ ਟਿੱਪਣੀ ਦੇ ਸਬੰਧ ਵਿਚ ਸੂਰਤ ਦੀ ਅਦਾਲਤ ‘ਚ ਪੇਸ਼ ਹੋਣਗੇ, ਅੱਜ ਫੈਸਲਾ ਆਉਣ ਦੀ ਸੰਭਾਵਨਾ

Punjab News Express | March 23, 2023 11:01 AM

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ 2019 ‘ਚ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਆਪਣੀ ਟਿੱਪਣੀ ਦੇ ਸਬੰਧ ਵਿਚ ਅੱਜ ਸੂਰਤ ਦੀ ਇਕ ਅਦਾਲਤ ਵਿਚ ਪੇਸ਼ ਹੋਣਗੇ। ਦਰਅਸਲ ਮੋਦੀ ਸਰਨੇਮ 'ਤੇ ਟਿੱਪਣੀ ਕਰਨ 'ਤੇ ਰਾਹੁਲ ਖਿਲਾਫ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਅੱਜ ਹੀ ਫੈਸਲਾ ਆਉਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਰਾਹੁਲ ਅੱਜ ਵੀਰਵਾਰ ਸਵੇਰੇ ਹੀ ਸੂਰਤ ਲਈ ਰਵਾਨਾ ਹੋ ਗਏ।ਰਾਹੁਲ ਗਾਂਧੀ ਦੀ ਆਮਦ ਨੂੰ ਦੇਖਦਿਆਂ ਗੁਜਰਾਤ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਜਗਦੀਸ਼ ਠਾਕੋਰ, ਪਾਰਟੀ ਵਿਧਾਇਕ ਦਲ ਦੇ ਨੇਤਾ ਅਮਿਤ ਚਾਵੜਾ, ਏਆਈਸੀਸੀ ਗੁਜਰਾਤ ਇੰਚਾਰਜ ਰਘੂ ਸ਼ਰਮਾ ਅਤੇ ਵਿਧਾਇਕਾਂ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਸੂਰਤ ਵਿੱਚ ਮੌਜੂਦ ਹਨ।ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਕੀਲ ਕਿਰੀਟ ਪਾਨਵਾਲਾ ਨੇ ਦੱਸਿਆ ਸੀ ਕਿ ਫੈਸਲਾ ਸੁਣਾਏ ਜਾਣ ਸਮੇਂ ਕਾਂਗਰਸੀ ਆਗੂ ਵੀ ਹਾਜ਼ਰ ਹੋਣਗੇ। 2019 ਦੀਆਂ ਲੋਕ ਸਭਾ ਚੋਣਾਂ ਲਈ ਕਰਨਾਟਕ ਦੇ ਕੋਲਾਰ ਵਿੱਚ ਇੱਕ ਰੈਲੀ ਵਿੱਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਕਿਵੇਂ ਸਾਰੇ ਚੋਰਾਂ ਦਾ ਉਪਨਾਮ ਮੋਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਕੇਜਰੀਵਾਲ ਨੇ ਹਰਿਆਣਾ ਨੂੰ ਦਿੱਤੀ ਪੰਜ ਗਰੰਟੀ, ਸਰਕਾਰ ਬਣੀ ਤਾਂ ਮਿਲੇਗੀ ਮੁਫ਼ਤ ਤੇ 24 ਘੰਟੇ ਬਿਜਲੀ

ਨਵੇਂ ਐਕਟ ਦੇ ਤਹਿਤ ਹੁਣ ਸਰਕਾਰ ਐਮਰਜੈਂਸੀ ਦੇ ਸਮੇਂ ਸਾਰੇ ਟੈਲੀਕਾਮ ਨੈੱਟਵਰਕਾਂ ਨੂੰ ਕੰਟਰੋਲ ਕਰ ਸਕੇਗੀ 

ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਸਰਕਾਰ ਵਾਪਸ ਲੈਕੇ ਸਵਾਮੀਨਾਥਨਕਮਿਸ਼ਨਦੀਆ ਸਿਫਾਰਸ਼ਾ ਤਹਿਤ ਸੂਚਕ ਅੰਕ ਨਾਲ ਜੋੜੇ --ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਸਿੱਧ ਲੇਖਕ ਅਰੁੰਧਤੀ ਰਾਏ ਅਤੇ ਅਕਾਦਮਿਕ ਸ਼ੇਖ ਸ਼ੌਕਤ ਹੁਸੈਨ 'ਤੇ ਦਿੱਲੀ ਐਲ-ਜੀ ਦੁਆਰਾ ਯੂ.ਏ.ਪੀ ਏ. ਮਨਜ਼ੂਰੀ ਦੀ ਸਖ਼ਤ ਨਿੰਦਾ

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ