Saturday, July 27, 2024

National

ਸਦਨ ‘ਚ ਸਰੂਪਨਖਾ ਕਹੇ ਜਾਣ ‘ਤੇ ਕਾਂਗਰਸ ਦੀ ਸਾਬਕਾ ਮੰਤਰੀ ਰੇਣੂਕਾ ਚੌਧਰੀ ਕਰੇਗੀ PM ਮੋਦੀ ‘ਤੇ ਮਾਨਹਾਨੀ ਦਾ ਕੇਸ

Punjab News Express | March 24, 2023 10:12 AM

ਨਵੀਂ ਦਿੱਲੀ : ਕਾਂਗਰਸ ਨੇਤਾ ਅਤੇ ਸਾਬਕਾ ਮੰਤਰੀ ਰੇਣੂਕਾ ਚੌਧਰੀ ਦਾ ਕਹਿਣਾ ਹੈ ਕਿ ਉਹ ਸਰੂਪਨਖਾ ਕਹੇ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰੇਗੀ। ਦੱਸ ਦਈਏ ਕਿ ਸਾਲ 2018 'ਚ ਸਦਨ 'ਚ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਰੇਣੂਕਾ ਚੌਧਰੀ ਦੇ ਹਾਸੇ 'ਤੇ ਤਾਅਨਾ ਮਾਰਿਆ ਸੀ ਅਤੇ ਅਸਿੱਧੇ ਤੌਰ 'ਤੇ ਉਸ ਦੇ ਹਾਸੇ ਦੀ ਤੁਲਨਾ ਰਾਮਾਇਣ ਦੇ ਕਿਰਦਾਰ ਸਰੂਪਨਖਾ ਨਾਲ ਕੀਤੀ ਸੀ। ਹੁਣ ਜਦੋਂ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ ਤਾਂ ਰੇਣੂਕਾ ਚੌਧਰੀ ਨੇ ਵੀ ਪ੍ਰਧਾਨ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਗੱਲ ਕਹੀ ਹੈ।

ਇੱਕ ਟਵੀਟ ਵਿੱਚ ਸਾਬਕਾ ਕੇਂਦਰੀ ਮੰਤਰੀ ਰੇਣੂਕਾ ਚੌਧਰੀ ਨੇ ਪ੍ਰਧਾਨ ਮੰਤਰੀ ਮੋਦੀ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਉਨ੍ਹਾਂ ਨੇ ਸਦਨ ਵਿੱਚ ਮੈਨੂੰ ਸਰੂਪਨਖਾ ਕਿਹਾ। ਰੇਣੁਕਾ ਚੌਧਰੀ ਨੇ ਲਿਖਿਆ ਕਿ ਉਹ ਪ੍ਰਧਾਨ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰੇਗੀ। ਰੇਣੁਕਾ ਚੌਧਰੀ ਨੇ ਇਹ ਵੀ ਤਾਅਨਾ ਮਾਰਿਆ ਕਿ ਦੇਖਦੇ ਹਾਂ ਕਿ ਇਹ ਫਾਸਟ ਅਦਾਲਤਾਂ ਹੁਣ ਕਿਵੇਂ ਕੰਮ ਕਰਦੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਕੇਜਰੀਵਾਲ ਨੇ ਹਰਿਆਣਾ ਨੂੰ ਦਿੱਤੀ ਪੰਜ ਗਰੰਟੀ, ਸਰਕਾਰ ਬਣੀ ਤਾਂ ਮਿਲੇਗੀ ਮੁਫ਼ਤ ਤੇ 24 ਘੰਟੇ ਬਿਜਲੀ

ਨਵੇਂ ਐਕਟ ਦੇ ਤਹਿਤ ਹੁਣ ਸਰਕਾਰ ਐਮਰਜੈਂਸੀ ਦੇ ਸਮੇਂ ਸਾਰੇ ਟੈਲੀਕਾਮ ਨੈੱਟਵਰਕਾਂ ਨੂੰ ਕੰਟਰੋਲ ਕਰ ਸਕੇਗੀ 

ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਸਰਕਾਰ ਵਾਪਸ ਲੈਕੇ ਸਵਾਮੀਨਾਥਨਕਮਿਸ਼ਨਦੀਆ ਸਿਫਾਰਸ਼ਾ ਤਹਿਤ ਸੂਚਕ ਅੰਕ ਨਾਲ ਜੋੜੇ --ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਸਿੱਧ ਲੇਖਕ ਅਰੁੰਧਤੀ ਰਾਏ ਅਤੇ ਅਕਾਦਮਿਕ ਸ਼ੇਖ ਸ਼ੌਕਤ ਹੁਸੈਨ 'ਤੇ ਦਿੱਲੀ ਐਲ-ਜੀ ਦੁਆਰਾ ਯੂ.ਏ.ਪੀ ਏ. ਮਨਜ਼ੂਰੀ ਦੀ ਸਖ਼ਤ ਨਿੰਦਾ

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ