Thursday, September 03, 2026
ਤਾਜਾ ਖਬਰਾਂ
ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

National

ਆਮ ਆਦਮੀ ਪਾਰਟੀ ਵੱਲੋਂ ਅਗਾਮੀ ਚੋਣਾਂ ਦੀ ਤਿਆਰੀ ਸ਼ੁਰੂ, ਪੰਜ ਨਵੇਂ ਕੌਮੀ ਸੰਯੁਕਤ ਸਕੱਤਰ ਨਿਯੁਕਤ ਕੀਤੇ

Punjab News Express | March 24, 2023 10:21 AM

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲੜੀ ਤਹਿਤ ਪਾਰਟੀ ਨੇ ਪੰਜ ਨਵੇਂ ਕੌਮੀ ਸੰਯੁਕਤ ਸਕੱਤਰ ਨਿਯੁਕਤ ਕੀਤੇ ਹਨ। ਸੁਧੀਰ ਵਾਘਾਨੀ, ਉਮੇਸ਼ ਮਕਵਾਣਾ, ਹੇਮੰਤ ਖਾਵਾ, ਭੂਪਤ ਭਿਆਨੀ ਅਤੇ ਪੰਕਜ ਸਿੰਘ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ‘ਆਪ’ ਨੇ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।

ਪੰਕਜ ਸਿੰਘ 'ਆਪ' ਦੀ ਮੱਧ ਪ੍ਰਦੇਸ਼ ਇਕਾਈ ਦੇ ਪ੍ਰਧਾਨ ਰਹਿ ਚੁੱਕੇ ਹਨ। ਸੁਧੀਰ ਵਾਘਾਨੀ, ਉਮੇਸ਼ ਮਕਵਾਨਾ, ਹੇਮੰਤ ਖਾਵਾ ਅਤੇ ਭੂਪਤ ਭਯਾਨੀ ਗੁਜਰਾਤ ਤੋਂ ਪਾਰਟੀ ਦੇ ਵਿਧਾਇਕ ਹਨ।ਇਸ ਨਵੇਂ ਐਲਾਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਾਲ ਮੱਧ ਪ੍ਰਦੇਸ਼, ਰਾਜਸਥਾਨ ਸਮੇਤ ਕੁਝ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਨਾਲ ਲੜ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਸੜਕਾਂ 'ਤੇ ਬੇਸਹਾਰਾ ਗਊਂ ਵੰਸ਼ ਨਜ਼ਰ ਨਹੀਂ ਆਉਣਾ ਚਾਹੀਦਾ, ਵਿਸ਼ੇਸ਼ ਮੁਹਿੰਮ ਚਲਾ ਕੇ ਹਰੇਕ ਪਸ਼ੂ ਦੀ ਟੈਗਿੰਗ ਕੀਤੀ ਜਾਵੇ: CM ਹਰਿਆਣਾ

ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਨੂੰ ਰਾਮ ਮੰਦਰ ਦਾ ਪਹਿਲਾ CEO ਬਣਾਇਆ

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ