Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕਾਂਗਰਸ ਨੂੰ ਝਟਕਾ : ਇਕ ਸੂਬੇ ਦੇ 12 PCC ਮੈਂਬਰਾਂ ਨੇ ਦਿੱਤਾ ਅਸਤੀਫਾ

PUNJAB NEWS EXPRESS | December 19, 2022 12:15 PM

ਨਵੀਂ ਦਿੱਲੀ : ਕਾਂਗਰਸ ਪਾਰਟੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਚਲਦਾ ਆ ਰਿਹਾ ਆਪਸੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਾਂਗਰਸ ਹਾਈਕਮਾਂਡ ਭਾਵੇਂ ਦੇਸ਼ ਭਰ ਵਿੱਚ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪ੍ਰੰਤੂ ਹੇਠਾਂ ਤੋਂ ਲੈ ਕੇ ਉਪਰ ਤੱਕ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਚਲਦਿਆਂ ਵੱਖ ਵੱਖ ਸੂਬਿਆਂ ਦੇ ਆਗੂ ਅਹੁੱਦਿਆਂ ਤੋਂ ਅਸਤੀਫਾ ਦੇ ਰਹੇ ਹਨ।

ਕਾਂਗਰਸ ਪਾਰਟੀ ਵੱਲੋਂ ਤੇਲੰਗਾਨਾ ਵਿੱਚ ਹੁਣੇ ਹੀ ਗਠਿਤ ਕੀਤੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 12 ਮੈਂਬਰਾਂ ਨੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ। ਪਾਰਟੀ ਦੇ ਮੈਂਬਰਾਂ ਵੱਲੋਂ ਦਿੱਤੇ ਗਏ ਅਸਤੀਫੇ ਵਿੱਚ ਪਾਰਟੀ ਆਗੂਆਂ ਉਤੇ ਸਥਾਨਕ ਆਗੂਆਂ ਨੂੰ ਅੱਖੋ ਪਰੋਖੇ ਕਰਨ ਦੇ ਦੋਸ਼ ਲਗਾਏ ਗਏ ਹਨ। ਉਤਮ ਕੁਮਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪੀਸੀਸੀ ਦੇ 50 ਫੀਸਦੀ ਤੋਂ ਜ਼ਿਆਦਾ ਮੈਂਬਰ ਅਜਿਹੇ ਆਗੂ ਹਨ ਜੋ ਹੁਣੇ ਹੀ ਟੀਡੀਪੀ ਨਾਲ ਜੁੜੇ ਸਨ। ਇਸ ਨਾਲ ਪਾਰਟੀ ਲਈ ਬੀਤੇ 6 ਸਾਲ ਤੋਂ ਕੰਮ ਕਰ ਰਹੇ ਆਗੂਆਂ ਨਰਾਸ਼ ਹੋਏ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਤੇਲੰਗਾਨਾ ਵਿੱਚ ਕੇਸੀਆਰ ਤਾਨਾਸ਼ਾਹੀ ਸ਼ਾਸਨ ਚਲਾ ਰਹੇ ਹਨ। ਕੇਸੀਆਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਸਖਤ ਸੰਘਰਸ਼ ਦੀ ਲੋੜ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ