Friday, April 26, 2024

National

ਦਿੱਲੀ ਦੇ LG ਵੀਕੇ ਸਕਸੈਨਾ ਵੱਲੋਂ ਮੁੱਖ ਸਕੱਤਰ ਨੂੰ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਵਸੂਲਣ ਦੇ ਹੁਕਮ

PUNJAB NEWS EXPRESS | December 20, 2022 12:15 PM

ਨਵੀਂ ਦਿੱਲੀ : ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਵਜੋਂ ਪ੍ਰਕਾਸ਼ਿਤ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। LG ਦੇ ਨਿਰਦੇਸ਼ 2015 ਦੇ ਸੁਪਰੀਮ ਕੋਰਟ ਦੇ ਆਦੇਸ਼ਾਂ, 2016 ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਅਤੇ 2016 CCRGA ਦੇ ਆਦੇਸ਼ਾਂ ਦੇ ਮੱਦੇਨਜ਼ਰ ਆਏ ਹਨ ਜੋ AAP ਸਰਕਾਰ ਦੁਆਰਾ ਉਲੰਘਿਆ ਜਾ ਰਿਹਾ ਹੈ।

LG ਨੇ ਮੁੱਖ ਸਕੱਤਰ ਨੂੰ ਦਿੱਤੇ ਆਪਣੇ ਆਦੇਸ਼ ਵਿੱਚ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਸਤੰਬਰ 2016 ਤੋਂ ਬਾਅਦ ਦੇ ਸਾਰੇ ਇਸ਼ਤਿਹਾਰ ਸੀਸੀਆਰਜੀਏ ਨੂੰ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਭੇਜੇ ਜਾਣ ਕਿ ਕੀ ਉਹ ਸੁਪਰੀਮ ਕੋਰਟ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹਨ?  ਅਜਿਹੇ 'ਚ ਉਕਤ ਗੈਰ-ਕਾਨੂੰਨੀ ਕਮੇਟੀ ਦੇ ਕੰਮਕਾਜ 'ਚ ਖਰਚੀ ਗਈ ਰਾਸ਼ੀ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ