Friday, April 26, 2024

National

ਹਿੰਦੂਆਂ ਨੂੰ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ : ਪ੍ਰਗਿਆ ਠਾਕੁਰ

PUNJAB NEWS EXPRESS | December 27, 2022 02:46 PM

ਕਰਨਾਟਕ :  ਭਾਜਪਾ ਆਗੂ ਤੇ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੇ ‘ਲਵ ਜੇਹਾਦ’ ਦਾ ਜ਼ਿਕਰ ਕਰਦਿਆਂ ਬਿਆਨ ਦਿੱਤਾ ਹੈ ਕਿ ਹਿੰਦੂਆਂ ਨੂੰ ਜੇਕਰ ਕੋਈ ਮਾਰਨ ਦੀ ਕੋਸ਼ਿਸ਼ ਕਰਦਾ ਹੈ ਜਾਂ ਉਨ੍ਹਾਂ ਦੀ ਅਣਖ ਨੂੰ ਹਾਨੀ ਪਹੁੰਚਾਉਂਦਾ ਹੈ ਤਾਂ ਉਨ੍ਹਾਂ ਨੂੰ ਵੀ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ । ਉਨ੍ਹਾਂ ਨੇ ਹਿੰਦੂ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਘਰਾਂ ਵਿੱਚ ਚਾਕੂਆਂ ਨੂੰ ਤਿੱਖਾ ਕਰ ਕੇ ਰੱਖਣ, ਕਿਉਂਕਿ ਪਤਾ ਨਹੀਂ ਕਿਸੇ ਵੇਲੇ ਕਿਹੜੇ ਹਾਲਾਤ ਬਣ ਜਾਣ ।

ਉਨ੍ਹਾਂ ਕਿਹਾ ਕਿ ਆਪਣੀ ਰੱਖਿਆ ਦਾ ਅਧਿਕਾਰ ਹਰ ਕਿਸੇ ਨੂੰ ਮਿਲਿਆ ਹੋਇਆ ਹੈ । ਇੱਥੇ ਇੱਕ ਸਾਲਾਨਾ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ‘ਲਵ ਜੇਹਾਦ’ ਦਾ ਜ਼ਿਕਰ ਕੀਤਾ ਅਤੇ ਹਿੰਦੂ ਪਰਿਵਾਰਾਂ ਨੂੰ ਆਪਣੀ ਰੱਖਿਆ ਲਈ ਘਰਾਂ ਵਿੱਚ ਹਥਿਆਰ ਰੱਖਣ ਜਾਂ ਸਬਜ਼ੀ ਕੱਟਣ ਲਈ ਵਰਤੇ ਜਾਂਦੇ ਚਾਕੂਆਂ ਨੂੰ ਤਿੱਖੇ ਕਰਨ ਦਾ ਸੁਨੇਹਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ