Thursday, April 25, 2024

National

ਬਰਫਬਾਰੀ ਕਾਰਨ ਕਾਰ ਫਿਸਲ ਕੇ ਖੱਡ ‘ਚ ਡਿੱਗੀ, JCO ਸਮੇਤ ਤਿੰਨ ਜਵਾਨ ਸ਼ਹੀਦ

PUNJAB NEWS EXPRESS | January 11, 2023 11:38 AM

ਸ਼੍ਰੀਨਗਰ : ਜੰਮੂ-ਕਸ਼ਮੀਰ ਵਿਖੇ ਕੁਪਵਾੜਾ ਦੇ ਮਾਛਲ ਸੈਕਟਰ 'ਚ ਫੌਜ ਦੇ ਇਕ ਜੇਸੀਓ ਸਮੇਤ 3 ਜਵਾਨ ਸ਼ਹੀਦ ਹੋ ਗਏ। ਇਹ ਤਿੰਨੋਂ ਫੌਜੀ ਭਾਰਤੀ ਫੌਜ ਦੀ ਚਿਨਾਰ ਕੋਰ ਦੇ ਸਿਪਾਹੀ ਸਨ। ਇਨ੍ਹਾਂ ਵਿੱਚ 1 ਜੇਸੀਓ (ਜੂਨੀਅਰ ਕਮਿਸ਼ਨਡ ਅਫਸਰ) ਅਤੇ 2 ਓਆਰ (ਹੋਰ ਰੈਂਕ) ਦੀ ਟੀਮ ਨਿਯਮਤ ਕਾਰਵਾਈ ਲਈ ਰਵਾਨਾ ਹੋਈ ਸੀ। ਪਰ ਬਰਫਬਾਰੀ ਕਾਰਨ ਕਾਰ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਤਿੰਨੋਂ ਜਵਾਨਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ।

ਇਸ ਤੋਂ ਪਹਿਲਾਂ ਪਿਛਲੇ ਸਾਲ 18 ਨਵੰਬਰ ਨੂੰ ਵੀ ਮਾਛਿਲ ਸੈਕਟਰ ਵਿੱਚ ਹੀ ਅਜਿਹੀ ਹੀ ਘਟਨਾ ਵਾਪਰੀ ਸੀ। ਬਰਫੀਲੇ ਤੂਫਾਨ ਦੀ ਲਪੇਟ 'ਚ ਆਉਣ ਨਾਲ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਹਾਦਸੇ ਬਾਰੇ ਦੱਸਿਆ ਕਿ ਕੰਟਰੋਲ ਰੇਖਾ ਨੇੜੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਫ਼ੌਜ ਦੀ 56 ਰਾਸ਼ਟਰੀ ਰਾਈਫ਼ਲਜ਼ (ਆਰਆਰ) ਦੇ ਤਿੰਨ ਜਵਾਨ ਬਰਫ਼ ਦੇ ਤੋਦੇ ਦੀ ਲਪੇਟ ਵਿੱਚ ਆ ਗਏ।ਤਲਾਸ਼ੀ ਮੁਹਿੰਮ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ