Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਣ ਲਈ ਪੰਜਾਬੀਆਂ ਦਾ ਧੰਨਵਾਦ, ਦਿੱਲੀ ਰਵਾਨਾ

PUNJAB NEWS EXPRESS | January 12, 2023 02:09 PM

ਲੁਧਿਆਣਾ : ਰਾਹੁਲ ਗਾਂਧੀ ਸਮਰਾਲਾ ਚੌਕ ਪਹੁੰਚੇ ਹੋਏ ਸਨ। ਇੱਥੇ ਉਨ੍ਹਾਂ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ।ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਨ੍ਹਾਂ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ।

ਰਾਹੁਲ ਨੇ ਕਿਹਾ ਕਿ ਅਸੀਂ ਨਫਰਤ ਦੇ ਬਾਜ਼ਾਰ 'ਚ ਪਿਆਰ ਦੀ ਦੁਕਾਨ ਖੋਲ੍ਹ ਰਹੇ ਹਾਂ। ਭਾਜਪਾ ਨਫ਼ਰਤ ਫੈਲਾਉਂਦੀ ਹੈ। ਰਾਹੁਲ ਨੇ ਕਿਹਾ ਕਿ ਸਾਡੇ ਸਫਰ 'ਚ ਪਿਆਰ ਅਤੇ ਮੁਹੱਬਤ ਹੈ। ਕੋਈ ਡਿੱਗ ਜਾਵੇ ਤਾਂ ਲੋਕ ਉਸ ਨੂੰ ਚੁੱਕ ਲੈਂਦੇ ਹਨ। ਦਵਾਈ ਦਿੰਦੇ ਹਨ।ਇਸ ਤੋਂ ਬਾਦ ਰਾਹੁਲ ਗਾਂਧੀ ਦਿੱਲੀ ਲਈ ਰਵਾਨਾ ਹੋ ਗਏ ਹਨ। ਕੱਲ੍ਹ ਲੋਹੜੀ ਕਾਰਨ ਭਾਰਤ ਜੋੜੋ ਯਾਤਰਾ ਨਹੀਂ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ