Saturday, April 27, 2024

National

ਰਾਹੁਲ ਗਾਂਧੀ ਦੀ ਅੱਜ ਦੀ ਭਾਰਤ ਜੋੜੋ ਯਾਤਰਾ ਜਲੰਧਰ ਦੇ ਕਾਲਾ ਬੱਕਰਾ ਤੋਂ ਹੋਈ ਸ਼ੁਰੂ

PUNJAB NEWS EXPRESS | January 16, 2023 11:41 AM

ਜਲੰਧਰ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਹੋ ਗਈ ਹੈ। ਜਲੰਧਰ ਵਿੱਚ ਕਾਲਾ ਬੱਕਰਾ ਨੇੜੇ ਅਵਤਾਰ ਰੀਜੈਂਸੀ ਤੋਂ ਰਾਹੁਲ ਗਾਂਧੀ ਪੈਦਲ ਚਲ ਰਹੇ ਹਨ।ਅੱਜ ਸੋਮਵਾਰ ਨੂੰ ਇਹ ਯਾਤਰਾ ਦੋ ਪੜਾਵਾਂ 'ਚ ਹੋਵੇਗੀ, ਜਿਸ 'ਚ ਰਾਹੁਲ ਗਾਂਧੀ ਆਪਣੇ ਸਮਰਥਕਾਂ ਦੇ ਨਾਲ ਕਰੀਬ 23 ਕਿਲੋਮੀਟਰ ਪੈਦਲ ਯਾਤਰਾ ਕਰਨਗੇ।ਜਲੰਧਰ ਦੇ ਕਾਲਾ ਬੱਕਰਾ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਅੱਡਾ ਚੱਕ ਵਿਖੇ ਟੀ-ਬ੍ਰੇਕ ਤੋਂ ਬਾਅਦ ਖਰਲ ਕਲਾਂ ਆਦਮਪੁਰਾ ਵਿਖੇ ਪਹਿਲੇ ਸਟਾਪ 'ਤੇ ਰੁਕੇਗੀ।

ਇਹ ਯਾਤਰਾ ਇੱਥੋਂ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਅਤੇ ਢਡਿਆਲਾ ਨੇੜੇ ਟੀ-ਬ੍ਰੇਕ ਲੈ ਕੇ ਟਾਂਡਾ ਚਾਵਲਾ ਸਕਾਈ ਬਾਰ ਟੀ-ਪੁਆਇੰਟ 'ਤੇ ਸਮਾਪਤ ਹੋਵੇਗੀ।ਖਾਸ ਗੱਲ ਇਹ ਹੈ ਕਿ ਹੁਣ ਪੰਜਾਬ 'ਚ ਯਾਤਰਾ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਵੇਰੇ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਨੇ 6 ਵਜੇ ਤੱਕ ਮਨਜ਼ੂਰੀ ਨਹੀਂ ਦਿੱਤੀ। ਜਿਸ ਤੋਂ ਬਾਅਦ ਹੁਣ ਯਾਤਰਾ 7 ਵਜੇ ਸ਼ੁਰੂ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ