Saturday, April 27, 2024

National

ਮਹਾਰਾਸ਼ਟਰ : ਟਰੱਕ ਅਤੇ ਕਾਰ ਦੀ ਟੱਕਰ ਕਾਰਨ ਨੌਂ ਵਿਅਕਤੀਆਂ ਦੀ ਮੌਤ

Punjab News Express | January 19, 2023 11:44 AM

ਮੁੰਬਈ : ਮਹਾਰਾਸ਼ਟਰ ਦੇ ਰਾਏਗੜ੍ਹ ਵਿਖੇ ਅੱਜ ਵੀਰਵਾਰ ਸਵੇਰੇ ਹੀ ਇੱਕ ਭਿਆਨਕ ਹਾਦਸਾ ਵਾਪਰ ਗਿਆ। ਦੱਸਿਆ ਗਿਆ ਹੈ ਕਿ ਇੱਥੇ ਇੱਕ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ, ਜਿਸ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ।ਪੁਲਸ ਮੁਤਾਬਕ ਇਹ ਹਾਦਸਾ ਮੁੰਬਈ ਤੋਂ 130 ਕਿਲੋਮੀਟਰ ਦੂਰ ਰਾਏਗੜ੍ਹ ਦੇ ਰੇਪੋਲੀ ਪਿੰਡ 'ਚ ਸਵੇਰੇ 4.45 ਵਜੇ ਵਾਪਰਿਆ। ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਰਿਸ਼ਤੇਦਾਰ ਸਨ ਅਤੇ ਰਤਨਾਗਿਰੀ ਦੇ ਗੁਹਾਗਰ ਜਾ ਰਹੇ ਸਨ।

ਉਸੇ ਸਮੇਂ ਸਾਹਮਣੇ ਤੋਂ ਆ ਰਿਹਾ ਟਰੱਕ ਮੁੰਬਈ ਜਾ ਰਿਹਾ ਸੀ।ਮਰਨ ਵਾਲਿਆਂ ਵਿੱਚ ਇੱਕ ਛੋਟੀ ਬੱਚੀ, ਤਿੰਨ ਔਰਤਾਂ ਅਤੇ ਪੰਜ ਪੁਰਸ਼ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਬਚਾਅ ਮੁਹਿੰਮ ਚਲਾਈ ਅਤੇ ਚਾਰ ਸਾਲ ਦੀ ਇੱਕ ਜ਼ਖਮੀ ਬੱਚੀ ਨੂੰ ਮਾਂਗਾਂਵ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ