Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੇ ਵਿਧਾਇਕ ਅੰਗਦ ਸਿੰਘ, ਪ੍ਰਧਾਨ ਮੰਤਰੀ ਦੀ ‘ਮਨ ਕੀ ਬਾਤ’ ਦਾ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਨਿਊਜ਼ ਐਕਸਪ੍ਰੈਸ | December 27, 2020 06:21 PM

ਨਵਾਂਸ਼ਹਿਰ:  ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਤੋਂ ਕਾਂਗਰਸ ਦੇ ਐਮ. ਪੀਜ਼ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਲਗਾਤਾਰ ਚੱਲ ਰਹੇ ਧਰਨੇ ਵਿਚ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਬੀਤੇ ਕੱਲ ਤੋਂ ਧਰਨੇ ’ਤੇ ਬੈਠੋ ਨੌਜਵਾਨ ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਐਮ. ਪੀ. ਰਵਨੀਤ ਸਿੰਘ ਬਿੱਟੂ, ਐਮ. ਪੀ ਜਸਬੀਰ ਸਿੰਘ ਡਿੰਪਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਕੁਲਬੀਰ ਸਿਘ ਜੀਰਾ ਅਤੇ ਨਗਰ ਨਿਗਮਾਂ ਦੇ ਮੇਅਰਾਂ ਸਮੇਤ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਦੌਰਾਨ ਥਾਲੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।  

ਇਸ ਮੌਕੇ ਉਨਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹੱਕ ਵਿਚ ਫ਼ੈਸਲੇ ਹੋਣ ਤੱਕ ਡੱਟ ਕੇ ਲੜਾਈ ਲੜੇਗੀ ਜਾਵੇਗੀ। ਉਨਾਂ ਕਿਹਾ ਕਿ ਅਸੀਂ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਪਹਿਲਾਂ ਵੀ ਖੜੇ ਸੀ, ਹੁਣ ਵੀ ਖੜੇ ਹਾਂ ਅਤੇ ਅੱਗੇ ਵੀ ਖੜੇ ਰਹਾਂਗੇ। ਉਨਾਂ ਕਿਹਾ ਕਿ ਪੰਜਾਬ ਅਤੇ ਕਿਸਾਨੀ ਨੂੰ ਤਬਾਹ ਕਰਨ ਦੇ ਕੇਂਦਰ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪੋਹ ਦੀ 2 ਡਿਗਰੀ ਵਾਲੀ ਕੜਾਕੇ ਦੀ ਠੰਢ ਵਿਚ ਕਿਸਾਨ ਅਤੇ ਉਨਾਂ ਦੇ ਪਰਿਵਾਰ ਸੜਕਾਂ ’ਤੇ ਰਾਤਾਂ ਗੁਜ਼ਾਰ ਰਹੇ ਹਨ, ਪਰੰਤੂ ਹੰਕਾਰ ਵਿਚ ਆਏ ਪ੍ਰਧਾਨ ਮੰਤਰੀ ਨੂੰ ਕੋਈ ਪਰਵਾਹ ਨਹੀਂ ਹੈ ਅਤੇ ਉਹ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਆਪਣੇ ਮਨ ਦੀਆਂ ਗੱਲਾਂ ਹੀ ਸੁਣਾਈ ਜਾ ਰਹੇ ਹਨ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀਆਂ ਤਾਨਾਸ਼ਾਹੀ ਨੀਤੀਆਂ ਨਾਲ ਮੁਲਕ ਦਾ ਸਾਰਾ ਢਾਂਚਾ ਵਿਗਾੜ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ