Saturday, April 27, 2024

National

ਪੰਜਾਬ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

PUNJAB NEWS EXPRESS | October 19, 2020 03:58 PM

ਗੜ੍ਹਸ਼ੰਕਰ:ਅੱਜ ਪਿੰਡ ਬੱਡੋਆਣ ਦੇ ਅੱਡੇ ਵਿਖੇ ਮੋਦੀ ਦਾ ਪੁਤਲਾ ਫੂਕਿਆ ਗਿਆ ਇਸ ਮੋਕੇ ਪਿੰਡ ਬੱਡੋਆਣ ਸਰਦੁਲਾਪੁਰ ਦੇ ਕਿਸਾਨ ਮਜ਼ਦੂਰ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ ਇਸ ਮੋਕੇ ਪੰਜਾਬ ਸੀਟੂ ਦੇ ਮੀਤ ਪ੍ਰਧਾਨ ਮਹਿੰਦਰ ਕੁਮਾਰ ਬੱਡੋਆਣ ਨੇ ਕਿਹਾ ਮੋਦੀ ਸਰਕਾਰ ਵਲੋ ਕਿਸਾਨਾ ਵਿਰੋਧੀ ਕਾਨੂੰਨ ਬਣਾ ਕੇ ਸਭ ਕੁਝ ਪ੍ਰਾਈਵੇਟ ਕਰ ਰਹੀ ਹੈ।
ਅੱਜ ਮੋਦੀ ਸਰਕਾਰ ਵਲੋ ਦੇਸ਼ ਨੂੰ ਕਾਰਪੋਰੇਟ ਘਰਾਣਿਆ ਕੋਲ ਵੇਚਿਆ ਜਾ ਰਿਹਾ ਹੈ ਮਜ਼ਦੂਰ ਵਿਰੁਧ ਕਾਨੂੰਨ ਬਣਾਏ ਜਾ ਰਹੇ ਹਨ ਅੱਜ ਦੇਸ਼ ਦੇ ਸਵਿਧਾਨ ਧਰਮਨਿਰਪੱਖਤਾ ਜਮੂਹੀਅਰਤ ਖਤਰੇ ਵਿੱਚ ਹਨ ਮੋਦੀ ਸਰਕਾਰ ਨੇ ਜਨਤਕ ਖੇਤਰ ਦੇ ਅਦਾਰੇ ਕੋਡੀਆ ਦੇ ਭਾਅ ਕਾਰਪੋਰੇਟ ਘਰਾਣਿਆ ਕੋਲ ਵੇਚ ਦਿੱਤਾ ਹੈ।
ਆਗੂ ਨੇ ਅੱਗੇ ਕਿਹਾ ਜਿੰਨਾ ਚਿਰ ਕਿਸਾਨਾ ਵਿਰੋਧੀ ਕਾਨੂੰਨ ਰੱਦ ਨਹੀ ਕੀਤੇ ਜਾਂਦੇ ਸੰਘਰਸ਼ ਤਿੱਖੇ ਕੀਤੇ ਜਾਣਗੇ ਇਸ ਮੋਕੇ ਨੀਲਮ ਬੱਡੋਆਣ ਕਮਲਜੀਤ ਕੋਰ ਹਰਪਾਲ ਸਿੰਘ ਭਾਗ ਸਿੰਘ ਬਲਬੀਰ ਸਿੰਘ ਸਰਦੁਲਾਪੁਰ ਬਹਾਦਰ ਸਿੰਘ ਪੰਚ ਕੁਲਵੰਤ ਸਿੰਘ ਭੁਪਿੰਦਰ ਸਿੰਘ ਸਰਪੰਚ ਵਿਜੇ ਕੁਮਾਰ ਜਗੀਰ ਕੋਰ ਅਮਰੀਕ ਸਿੰਘ ਭਾਗ ਸਿੰਘ ਸਰਦੁਲਾਪੁਰ ਜਸਵਿੰਦਰ ਸਿੰਘ ਮੁਨਸ਼ੀ ਨੇ ਵੀ ਸਬੋਧਨ ਕੀਤਾ |

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ