Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਸਹਿਕਾਰੀ ਸਭਾਵਾਂ ਨੇ ਪਰਾਲੀ ਦੇ ਸਹੀ ਨਿਪਟਾਰੇ ਲਈ ਚਲਾਈ ਜਾਗਰੂਕਤਾ ਮੁਹਿੰਮ

PUNJAB NEWS EXPRESS | October 22, 2020 05:26 PM

ਪਟਿਆਲਾ:ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਜਾਣਕਾਰੀ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਸਹਿਕਾਰੀ ਸਭਾ ਜੱਸੋਮਾਜਰਾ, ਸਮਪੂਰਨਗੜ੍ਹ, ਭਸਮੜਾਂ ਅਤੇ ਸ਼ੁਤਰਾਣਾ ਵਿਖੇ ਕੈਂਪ ਲਗਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਜਾਗਰੂਕਤਾ ਕੈਂਪਾਂ ਬਾਰੇ ਜਾਣਕਾਰੀ ਦਿੰਦਿਆ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ. ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਕੈਂਪਾਂ 'ਚ ਕਿਸਾਨਾਂ ਨੂੰ ਸਰਕਾਰ ਵੱਲੋਂ ਮਸ਼ੀਨਰੀ 'ਤੇ ਦਿੱਤੀ ਜਾਂਦੀ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਸਬੰਧੀ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਤਕਨੀਕੀ ਜਾਣਕਾਰੀ ਦੇਣ ਸਮੇਤ ਪਰਾਲੀ ਨਾਲ ਹੁੰਦੇ ਜਮੀਨ ਤੇ ਵਾਤਾਵਰਣ ਦੇ ਨੁਕਸਾਨ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਮਾਹਰਾਂ ਵੱਲੋਂ ਇਸ ਦੇ ਨਿਪਟਾਰੇ ਲਈ ਦਿੱਤੇ ਗਏ ਸੁਝਾਅ ਮਨ ਕੇ ਆਪਣੀ ਜਮੀਨ ਤੇ ਵਾਤਾਵਰਣ ਨੂੰ ਬਚਾਉਣ ਲਈ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਹਮੇਸ਼ਾ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ