Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਅੰਨਦਾਤਾ ਨਾਲ ਧੱਕਾ ਕਰਨ ਵਾਲੀ ਮੋਦੀ ਸਰਕਾਰ ਦੀ ਗੋਡਣੀ ਲਵਾਕੇ ਰੱਖਾਂਗੇ: ਕੇਵਲ ਢਿੱਲੋਂ

PUNJAB NEWS EXPRESS | October 26, 2020 03:55 PM

ਧਨੌਲਾ ਮੰਡੀ:ਪੰਜਾਬ 'ਚ ਉਲਝੇ ਹੋਏ ਕਿਸਾਨੀ ਮਸਲੇ ਨੂੰ ਗੰਭੀਰਤਾ ਨਾਲ ਲੈਦਿਆਂ ਕਿ ਕਿਸੇ ਕਿਸਮ ਦੀ ਸਿਆਸਤ ਨਹੀ ਹੋਣੀ ਚਾਹੀਦੀ ਸਗੋ ਪੰਜਾਬੀਆਂ ਇਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਗਰਸ਼ ਪਾਰਟੀ ਦੇ ਮੀਤੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰਕਾਂਰਾਂ ਨਾਲ ਕਰਦਿਆ ਕੀਤਾ।

ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਮੋਦੀ ਸਰਕਾਰ ਨੇ ਪੰਜਾਬੀਆਂ ਨੂੰ ਕੱਖ ਦਾ ਨਹੀ ਛੱਡਿਆ। ਉਨ੍ਹਾ ਕਿਹਾ ਕਿ ਜੋ ਵੀ ਸਰਕਾਰਾਂ ਅੰਨਦਾਤਾ ਨਾਲ ਧੋਖਾ ਕਰਦੀਆਂ ਪ੍ਰਮਾਤਮਾ ਉਹਨਾਂ ਨੂੰ ਵੀ ਬਰਬਾਦ ਕਰਕੇ ਰੱਖ ਦਿੰਦਾ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਅੰਨਦਾਤਾਂ ਦਾ ਸਾਥ ਦਿੱਤਾ ਹੈ ਤੇ ਮੋਦੀ ਨੂੰ ਕਿਹਾ ਹੈ ਕਿ ਮੈ ਆਪਣਾ ਅਸਤੀਫਾ ਜੇਬ 'ਚ ਪਾ ਕੇ ਰੱਖਦਾ ਹਾਂ ਭਾਵੇਂ ਮੇਰੀ ਸਰਕਾਰ ਮੋਦੀਆ ਤੂੰ ਗਿਰਾ ਦੇ। ਸ. ਢਿੱਲੋਂ ਨੇ ਕਿਹਾ ਕਿ ਅਸੀ ਵੀ ਕਿਸਾਨਾਂ ਦੇ ਪੁੱਤ ਹਾਂ ਕਿਸਾਨਾਂ ਦੇ ਨਾਲ ਚਟਾਨਾਂ ਵਾਂਗ ਖੜਾਂ੍ਹਗੇ ਤੇ ਮੋਦੀ ਸਰਕਾਰ ਦੀਆਂ ਗੋਡਨੀਆਂ ਲਵਾ ਕੇ ਰੱਖ ਦੇਵਾਂਗੇ। ਉਹਨਾਂ ਆਮ ਆਦਮੀ ਪਾਰਟੀ ਦੇ 'ਲੋਕ ਸਭਾ ਮੈਂਬਰ ਤੇ ਵਿਧਾਨ ਸਭ ਮੈਂਬਰਾਂ ਤੇ ਵਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਆਰਐਸਐਸ ਦੀ ਪਾਰਟੀ ਹੋਣ ਕਰਕੇ ਕੇਜਰੀਵਾਲ ਮੋਦੀ ਦੀ ਹਰ ਗੱਲ ਦੇ ਹੱਕ ਬੋਲ ਰਿਹਾ ਹੈ। ਉਨ੍ਹਾ ਕਿਹਾ ਕਿ ਚੁਟਕਲਿਆਂ ਦਾ ਬਾਦਸ਼ਾਹ ਭਗਵੰਤ ਮਾਨ ਲੋਕਾਂ ਨੂੰ ਚੁਟਕਲੇ ਸੁਣਾਕੇ ਮੂਰਖ ਬਣਾਈ ਜਾਂਦਾ ਸੀ ਪਰ ਹੁਣ ਲੋਕਾਂ ਨੂੰ ਪਤਾ ਲੱਗ ਗਿਆ ਕਿ ਇਸ ਐਮਪੀ ਹੋਣ ਤੇ ਦਿੱਲੀ ਤੋਂ ਜਿਲ੍ਹਾ ਸੰਗਰੂਰ ਨੂੰ ਕੁੱਝ ਨਹੀ ਲਿਆ ਕੇ ਦਿੱਤਾ, ਨਾ ਹੀ ਸੱਤ ਸਾਲਾਂ ਦੀ ਐਮ ਪੀ ਫੰਡ 35 ਕਰੋੜ ਰਾਸੀ 'ਚੋ ਕੁੱਝ ਦਿੱਤਾ ਜੇ ਦਿੱਤਾ ਸਿਰਫ ਚੁਟਕਲੇ ਹੀ ਸੁਣਾਏ ਹਨ।

ਉਹਨਾਂ ਕਿਹਾ ਕਿ ਦਿੱਲੀ 'ਚ ਆਮ ਆਦਮੀ ਦੀ ਸਰਕਾਰ ਹੈ ਉਹ ਕੋਜਰੀਵਾਲ ਤੋਂ ਪੰਜਾਬ ਸਰਕਾਰ ਦੀ ਤਰਾਂ੍ਹ ਬਿਲ ਰੱਦ ਕਰਵਾਉਂਣ। ਉਨ੍ਹਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਗੱਲ ਕਰਦਿਆ ਦੱਸਿਆ ਕਿ ਜਦੋਂ ਪਤਾ ਲੱਗ ਜਾਵੇ ਕਿ ਢਿੱਲੋ ਵੱਲੋਂ ਸਕੂਲ ਜਾ ਸੜਕਾਂ ਲਈ ਭੇਜੀ ਗ੍ਰਾਟ ਆ ਚੁੱਕੀ ਹੈ ਤਾ ਉਥੇ ਨੰਬਰ ਬਣਾਉਦ ਲਈ 15 ਤੋਂ 20 ਮਿੰਟ ਧਰਨਾ ਲਾ ਲੈਦਾਂ ਹੈ ਤੇ ਲੋਕਾਂ ਨੂੰ ਇਹ ਦੱਸ ਦਿੰਦਾ ਹੇ ਕਿ ਸੜਕ ਦੀ ਗ੍ਰਾਂਟ ਮੈ ਲੈ ਕੇ ਆਇਆ ਹਾਂ । ਸ. ਢਿੱਲੋਂ ਨੇ ਕਿਹਾ ਕਿ ਕੰਮ ਕਰਨ ਨਾਲ ਜਾਂ ਕਰਵਾਉਂਣ ਨਾਲ ਹੁੰਦੇ ਹਨ ਨਾਂ ਕਿ ਗੱਲਾਂ ਨਾਲ। ਇਸ ਮੌਕੇ ਇੰਮਪਰੂਵਮੈਂਟ ਟਰੱਸਟ ਬਰਨਾਲਾ ਦੇ ਚੇਅਰਮੈਨ ਮੱਖਣ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜੀਵਨ ਬਾਂਸਲ, ਪ੍ਰਧਾਨ ਭੱਠਾ ਐਸੋਸੀਏਸਨ ਰਜਨੀਸ਼ ਬਾਂਸ਼ਲ ਆਲੂ, ਜਗਮੇਲ ਸਿੰਘ ਜੱਗਾ ਮਾਨ, ਸੁਖਪਾਲ ਬਰਨ, ਦੀਪ ਸੰਘੇੜਾ, ਵਰਿੰਦਰ ਬਰਾੜ, ਹਰਵਿੰਦਰ ਸਿੰਘ ਵੜਿੰਗ, ਰੇਸ਼ਮ ਸਿੰਘ ਬੜਿੰਗ, ਮੁਖਤਿਆਰ ਸਿੰਘ ਬੜਿੰਗ, ਪਿਆਰਾ ਸਿੰਘ ਸਿੱਧੂ, ਧੰਨਾ ਸਿੰਘ ਗਰੇਵਾਲ , ਕੁਲਦੀਪ ਸਿੰਘ ਧਾਲੀਵਾਲ , ਬਿੱਟੂ ਰਜਵਾੜੇ ਢਾਬੇ ਵਾਲਾ, ਮਨੀ ਹੁੰਦਲ, ਗੱਗੂ ਗਿੱਲ, ਆਦਿ ਕਾਂਗਰਸੀ ਆਗੂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ