Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਰਾਜਨਾਥ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ

PUNJAB NEWS EXPRESS | October 27, 2020 11:27 AM

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਮਾਰਕ ਟੀ ਐਸਪਰ ਨੇ ਸੋਮਵਾਰ ਨੂੰ ਇੱਥੇ ਵੱਖ-ਵੱਖ ਮੁੱਦਿਆਂ 'ਤੇ ਵਿਆਪਕ ਚਰਚਾ ਕੀਤੀ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਦਰਮਿਆਨ ਫੌਜੀ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ਤੋਂ ਇਲਾਵਾ ਤੇਜ਼ੀ ਨਾਲ ਵਧਦੇ ਰੱਖਿਆ ਅਤੇ ਰਣਨੀਤਿਕ ਸਬੰਧਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਦੱਸਣਾ ਬਣਦਾ ਹੈ ਕਿ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਰੱਖਿਆ ਮੰਤਰੀ ਐਸਪਰ ਤੀਜੀ 2+2 ਮੰਤਰੀ ਪੱਧਰੀ ਮੀਟਿੰਗ ਲਈ ਸੋਮਵਾਰ ਨੂੰ ਇੱਥੇ ਪਹੁੰਚੇ ਹਨ। ਇਹ ਮੀਟਿੰਗ ਮੰਗਲਵਾਰ ਨੂੰ ਹੋਵੇਗੀ, ਜਿਸ 'ਚ ਹਿੰਦ-ਪ੍ਰਸ਼ਾਤ ਖੇਤਰ 'ਚ ਸਹਿਯੋਗ ਦੇ ਨਾਲ ਹੀ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਵਧਾਉਣ 'ਤੇ ਜ਼ੋਰ ਦਿੱਤੇ ਜਾਣ ਦੀ ਉਮੀਦ ਹੈ। ਇਸ ਮੀਟਿੰਗ 'ਚ ਭਾਰਤ ਦੀ ਅਗਵਾਈ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਦੱਸਣਾ ਬਣਦਾ ਹੈ ਕਿ ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਭਾਰਤ ਦਾ ਚੀਨ ਨਾਲ ਸਰਹੱਦੀ ਵਿਵਾਦ ਚਲ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ