Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਬਿਹਾਰ : ਪਹਿਲੇ ਗੇੜ੍ਹ ਦੀਆਂ 71 ਸੀਟਾਂ 'ਤੇ ਵੋਟਿੰਗ ਜਾਰੀ, ਕਈ ਬੂਥਾਂ 'ਤੇ ਈਵੀਐਮ ਖਰਾਬ

PUNJAB NEWS EXPRESS | October 28, 2020 02:29 PM

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ੍ਹ ਤਹਿਤ ਰਾਜ ਦੇ 16 ਜ਼ਿਲ੍ਹਿਆਂ ਦੇ 71 ਵਿਧਾਨ ਸਭਾ ਹਲਕਿਆਂ ਵਿਚ ਸਖਤ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਕੋਵਿਡ-19 ਸਬੰਧੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵੋਟਿੰਗ ਸਵੇਰੇ ਸੱਤ ਵਜੇ ਤੋਂ ਲਗਾਤਾਰ ਜਾਰੀ ਹੈ। ਵੋਟਰ ਸਵੇਰੇ ਤੜਕੇ ਹੀ ਪੋਲਿੰਗ ਸਟੇਸ਼ਨਾਂ ਤੇ ਪਹੁੰਚਣੇ ਸ਼ੁਰੂ ਹੋ ਗਏ। ਭਭੂਆ ਦੇ ਬੂਥ ਨੰਬਰ 142, ਕੁਰੱਥਾ, ਸ਼ੇਖਪੁਰਾ, ਬਾਰਬੀਘਾ, ਸਾਸਾਰਾਮ, ਬਾਂਕਾ ਅਤੇ ਲਖੀਸਰਾਏ ਆਦਿ ਵਿਖੇ ਕੁਝ ਬੂਥਾਂ ਤੇ ਈਵੀਐਮ ਖਰਾਬ ਹੋਣ ਕਾਰਨ ਪੋਲਿੰਗ ਕੁਝ ਸਮੇਂ ਲਈ ਪ੍ਰਭਾਵਤ ਹੋਈ।

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਲੱਖੀਸਾਰਾਏ ਵਿੱਚ ਆਪਣੀ ਵੋਟ ਪਾਉਣ ਤੋਂ ਪਹਿਲਾਂ ਮੰਦਰ ਵਿੱਚ ਪ੍ਰਾਥਣਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਮੀਡੀਆ ਨੂੰ ਕਿਹਾ ਕਿ ਚੋਣ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਪਾਉਣ। ਉਨ੍ਹਾਂ ਕਿਹਾ ਕਿ ਇਸ ਵੋਟ ਦੀ ਤਾਕਤ ਨੇ ਨਿਤੀਸ਼ ਕੁਮਾਰ ਨੂੰ ਬਿਹਾਰ ਦਾ ਮੁੱਖ ਮੰਤਰੀ ਬਣਾਇਆ ਹੈ ਅਤੇ ਚਾਹ ਵੇਚਣ ਵਾਲਾ ਨਰਿੰਦਰ ਮੋਦੀ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਹੈ। ਹਾਲਾਂਕਿ, ਬੜਈਆ ਵਿਖੇ ਬੂਥ 'ਤੇ ਈ.ਵੀ.ਐੱਮ. ਦੇ ਖਰਾਬ ਹੋਣ ਕਾਰਨ ਜਿੱਥੇ ਉਹ ਵੋਟ ਪਾਉਣ ਪਹੁੰਚੇ ਸਨ, ਉਥੇ ਉਨ੍ਹਾਂ ਨੂੰ ਆਪਣੀ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ