Thursday, April 25, 2024

National

ਕੇਰਲ ਸਬਜ਼ੀਆਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਵਾਲਾ ਪਹਿਲਾ ਸੂਬਾ ਬਣਿਆ

PUNJAB NEWS EXPRESS | October 28, 2020 02:33 PM

ਤਿਰੂਵਨੰਤਪੁਰਮ:ਕੇਰਲਾ ਦੇ ਮੁੱਖ ਮੰਤਰੀ ਪੀ. ਵਿਜਯਨ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਉਤਪਾਦਕਾਂ ਨੂੰ ਸਬਜ਼ੀਆਂ ਦਾ ਘੱਟੋ-ਘੱਟ ਭਾਅ ਦਿੱਤਾ ਜਾਵੇਗਾ । ਇਹ ਭਾਅ ਸਬਜ਼ੀ ਉਤਪਾਦਨ ਲਾਗਤ ਤੋਂ 20 ਪ੍ਰਤੀਸ਼ਤ ਵੱਧ ਹੋਵੇਗਾ । ਭਾਵੇਂ ਬਾਜ਼ਾਰ ਵਿੱਚ ਸਬਜ਼ੀਆਂ ਦੀ ਕੀਮਤ ਤੈਅ ਮੁੱਲ ਤੋਂ ਹੇਠਾਂ ਚਲੀ ਜਾਵੇ, ਪਰ ਕਿਸਾਨਾਂ ਤੋਂ ਸਬਜ਼ੀਆਂ ਘੱਟੋ-ਘੱਟ ਭਾਅ 'ਤੇ ਹੀ ਖਰੀਦੀਆਂ ਜਾਣਗੀਆਂ। ਉਨ੍ਹਾਂ ਇਹ ਗੱਲ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਬਜ਼ੀਆਂ ਦੀਆਂ 16 ਕਿਸਮਾਂ ਇਸ ਦੇ ਦਾਇਰੇ ਵਿੱਚ ਆਉਣਗੀਆਂ ਤੇ ਯੋਜਨਾ ਕੇਰਲ ਦੇ ਸਥਾਪਨਾ ਦਿਵਸ 1 ਨਵੰਬਰ ਤੋਂ ਲਾਗੂ ਹੋਵੇਗੀ । ਮੁੱਖ ਮੰਤਰੀ ਨੇ ਕਿਹਾ, “ਕੇਰਲਾ ਦੇਸ਼ ਵਿਚ ਇਹ ਰਾਜ ਹੈ, ਜਿਥੇ ਸਬਜ਼ੀਆਂ ਲਈ ਘੱਟੋ ਘੱਟ ਕੀਮਤ ਤੈਅ ਕੀਤੀ ਗਈ ਹੈ । ਇਹ ਕਿਸਾਨਾਂ ਨੂੰ ਰਾਹਤ ਦੇ ਨਾਲ-ਨਾਲ ਸਹਾਇਤਾ ਵੀ ਦੇਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ