Saturday, April 27, 2024

National

ਕਾਂਗਰਸ ਦੀ ਸਰਕਾਰ ਨੇ ਕੀਤਾ ਸੂਬੇ ਦਾ ਵਿਨਾਸ਼ : ਅਣਖੀ

PUNJAB NEWS EXPRESS | October 29, 2020 01:09 PM

ਭਿੱਖੀਵਿੰਡ:  ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਕਰਮਜੀਤ ਸਿੰਘ ਅਣਖੀ ਨੇ ਕਿਹਾ ਹੈ ਕਿ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਆਉਂਦੀਆ ਨਗਰ ਕੌਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਉਸਦਾ ਚੇਹਰਾ ਵਿਖਾਇਆ ਜਾਵੇਗਾ। ਕਿਉਂਕ ਇਸ ਪਾਰਟੀ ਨੇ ਸੂਬੇ ਦਾ ਵਿਨਾਸ਼ ਕੀਤਾ ਹੈ, ਓਹਨਾਂ ਕਿਹਾ ਕਿ ਸੂਬੇ ਵਿਚ ਅਜੇ ਤੱਕ ਸਰਕਾਰ ਵਲੋਂ ਸਸਤੇ ਮੁੱਲ ਤੇ ਘਿਓ, ਚੀਨੀ, ਚਾਹ ਪੱਤੀ ਨਹੀਂ ਮਿਲੀ, ਘਰ-ਘਰ ਨੌਕਰੀ ਦੇਣ ਦੇ ਵਾਦੇ ਵੀ ਝੂਠੇ ਨਿਕਲੇ ਹਨ। ਉਨ੍ਹਾਂ ਕਿਹਾ ਕਿ ਅਨੂਸੂਚਿਤ ਵਰਗ ਦੀਆਂ ਲੜਕੀਆਂ ਨੂੰ ਨਾ ਤਾਂ 51 ਹਜ਼ਰ  ਰੁਪਏ ਦਾ ਸ਼ਗੁਨ ਮਿਲਿਆ ਅਤੇ ਨਾ ਹੀ ਵਿਧਵਾਵਾਂ, ਅੰਗਹੀਣਾਂ ਅਤੇ ਬਜ਼ਰਗਾਂ ਨੂੰ 21 ਸੌ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਨਸੀਬ ਹੋਈ ਹੈ । ਅਣਖੀ ਨੇ ਕਿਹਾ ਕਿ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇੱਕ-ਇੱਕ ਵਰਕਰ ਨਗਰ ਕੌਸਲ ਚੋਣਾਂ ਲਈ ਪੂਰੀ ਤਿਆਰੀ ਵਿੱਚ ਹੈ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ