Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਦਿੱਲੀ 'ਚ ਅਜੇ ਨਹੀਂ ਖੁੱਲ੍ਹਣਗੇ ਸਕੂਲ : ਮਨੀਸ਼ ਸਿਸੋਦੀਆ

PUNJAB NEWS EXPRESS | October 29, 2020 01:18 PM

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਕੂਲ ਅਜੇ ਨਹੀਂ ਖੁੱਲ੍ਹਣਗੇ । ਦਿੱਲੀ ਸਰਕਾਰ ਦੇ ਪਿਛਲੇ ਹੁਕਮ ਵਿਚ 31 ਅਕਤੂਬਰ 2020 ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਸਨ ।
ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਵਿਚ ਕੋਰੋਨਾ ਦੀ ਵਜ੍ਹਾ ਕਰਕੇ ਅਗਲੇ ਆਦੇਸ਼ ਤੱਕ ਬੰਦ ਰਹਿਣਗੇ ।
ਉਨ੍ਹਾਂ ਕਿਹਾ ਕਿ ਆਨਲਾਈਨ ਪੜ੍ਹਾਈ ਜਾਰੀ ਰਹੇਗੀ । ਸਿਸੋਦੀਆ ਨੇ ਕਿਹਾ ਕਿ ਮਾਪਿਆਂ ਅਤੇ ਬੱਚਿਆਂ ਨੂੰ ਡਰ ਹੈ ਕਿ ਸਕੂਲ ਖੁੱਲ੍ਹੇ ਤਾਂ ਵਾਇਰਸ ਦਾ ਖ਼ਤਰਾ ਵਧ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਲਈ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਗਲੇ ਆਦੇਸ਼ ਤੱਕ ਬੰਦ ਰਹਿਣਗੇ । ਇਸ ਬਾਰੇ ਜਦੋਂ ਵੀ ਫ਼ੈਸਲਾ ਕੀਤਾ ਜਾਵੇ, ਸੂਚਿਤ ਕੀਤਾ ਜਾਵੇਗਾ ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਦੁਨੀਆ ਭਰ ਵਿਚ ਜਿੱਥੇ ਵੀ ਮਹਾਮਾਰੀ ਦਰਮਿਆਨ ਸਕੂਲ ਖੋਲ੍ਹੇ ਗਏ, ਉੱਥੇ ਬੱਚਿਆਂ 'ਚ ਕੇਸ ਵਧ ਗਏ । ਅਜਿਹੇ ਵਿਚ ਦਿੱਲੀ 'ਚ ਸਕੂਲ ਖੋਲ੍ਹਣਾ ਠੀਕ ਨਹੀਂ ਹੋਵੇਗਾ ।
ਦੱਸਣਾ ਬਣਦਾ ਹੈ ਕਿ ਦਿੱਲੀ-ਐਨਸੀਆਰ 'ਤੇ ਕੋਰੋਨਾ ਦੇ ਨਾਲ-ਨਾਲ ਜ਼ਹਿਰੀਲੀ ਹਵਾ ਦੀ ਦੋਹਰੀ ਮਾਰ ਹੈ । ਪਿਛਲੇ ਕੁਝ ਹਫ਼ਤਿਆਂ ਤੋਂ ਦਿੱਲੀ ਵਿਚ ਹਵਾ ਖਰਾਬ ਸ਼੍ਰੇਣੀ ਵਿਚ ਬਣੀ ਹੋਈ ਹੈ । ਖਰਾਬ ਹਵਾ ਵਿਚ ਸਾਹ  ਲੈਂਦੇ-ਲੈਂਦੇ ਹੁਣ ਲੋਕਾਂ ਦੀ ਸਿਹਤ 'ਤੇ ਉਸ ਦਾ ਅਸਰ ਸਾਫ਼ ਨਜ਼ਰ ਆਉਣ ਲੱਗਾ ਹੈ । ਲੋਕਾਂ ਵਿਚ ਸਿਰ ਦਰਦ, ਅੱਖਾਂ 'ਚ ਜਲਣ ਵਰਗੀਆਂ ਸ਼ਿਕਾਇਤਾਂ ਵੱਧ ਰਹੀਆਂ ਹਨ । ਇਸ ਦੇ ਨਾਲ ਹੀ ਕੋਰੋਨਾ ਦੇ ਕੇਸਾਂ ਵਿਚ ਵੀ ਉਛਾਲ ਆਇਆ ਹੈ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ