Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

National

ਬਾਲੀਵੁੱਡ ਅਭੀਨੇਤਰੀ ਕੰਗਣਾ ਰਨੌਤ ਨੂੰ ਜ਼ੀਰਕਪੁਰ ਦੇ ਵਕੀਲ ਨੇ ਭੇਜਿਆ ਕਾਨੂੰਨੀ ਨੋਟਿਸ

PUNJAB NEWS EXPRESS | December 02, 2020 05:12 PM

ਚੰਡੀਗੜ੍ਹ: ਕਿਸਾਨ ਅੰਦੋਲਨ 'ਚ ਸ਼ਾਮਿਲ ਹੋਈ ਪੰਜਾਬ ਦੀ ਇੱਕ ਬਜ਼ੁਰਗ ਮਹਿਲਾ ਨੂੰ ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਵੱਲੋਂ ਸ਼ਹੀਨਬਾਗ ਵਾਲੀ ਦਾਦੀ ਬਿਲਕਿਸ ਬਾਨੋ ਕਹਿਣ ਦਾ ਨੋਟਿਸ ਲੈਂਦੇ ਹੋਏ ਜ਼ੀਰਕਪੁਰ ਦੇ ਵਕੀਲ ਨੇ ਕਾਨੂੰਨੀ ਨੋਟਿਸ ਭੇਜਿਆ ਹੈ।

ਬਜ਼ੁਰਗ ਮਹਿਲਾ 'ਤੇ ਗਲਤ ਟਵੀਟ ਕਰਨ ਲਈ ਕੰਗਨਾ ਰਨੌਤ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਕਿਸਾਨ ਅੰਦੋਲਨ 'ਚ ਸ਼ਾਮਿਲ ਹੋਈ ਪੰਜਾਬ ਦੀ ਬਜ਼ੁਰਗ ਮਹਿਲਾ ਨੂੰ ਕੰਗਣਾ ਰਨੌਤ ਨੇ ਟਵੀਟਰ 'ਤੇ ਸੀਏਏ ਪ੍ਰੋਟੈਸਟ 'ਚ ਸ਼ਾਮਿਲ ਰਹਿਣ ਵਾਲੀ ਸ਼ਹੀਨਬਾਗ ਵਾਲੀ ਦਾਦੀ ਬਿਲਕਿਸ ਦੱਸਿਆ ਸੀ। ਹਾਲਾਂਕਿ ਸੱਚ ਜਾਣਨ ਤੋਂ ਬਾਅਦ ਕੰਗਨਾ ਨੇ ਆਪਣੇ ਇਸ ਟਵੀਟ ਨੂੰ ਡਿਲੀਟ ਵੀ ਕਰ ਦਿੱਤਾ ਪਰ ਉਦੋਂ ਤੱਕ ਕਾਫੀ ਲੋਕਾਂ ਨੇ ਉਸ ਟਵੀਟ ਨੂੰ ਪੜ ਲਿਆ 'ਤੇ ਕੰਗਨਾ 'ਤੇ ਲਾਹਨਤਾਂ ਪਾਉਂਦੇ ਹੋਏ ਜੰਮ ਕੇ ਨਿਸ਼ਾਨੇ 'ਤੇ ਲਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

PM ਮੋਦੀ ਨੇ ਫਲਾਈਦੁਬਈ ਦੇ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ

ਪੰਜਾਬ ’ਚ ਪੀਐੱਮ ਅਵਾਸ ਯੋਜਨਾ ਘੋਟਾਲੇ ਦੀ ਨਿਰਪੱਖ਼ ਜਾਂਚ ਹੋਵੇ- ਅਸ਼ਵਨੀ ਸ਼ਰਮਾ

ਵਟਸਐਪ ਨੇ ਨੌਜਵਾਨਾਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

ਯੂਪੀ ਦੀਆਂ ਸੜਕਾਂ ’ਤੇ ਦੌੜ ਰਿਹਾ 308 ਪਹੀਆਂ ਵਾਲਾ ਵਿਸ਼ਾਲ ਟਰੱਕ

ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ

ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ

PM ਮੋਦੀ ਨਾਲ CM ਯੋਗੀ ਦੀ ਮੁਲਾਕਾਤ, ਕਰੀਬ ਇੱਕ ਘੰਟਾ ਚੱਲੀ ਬੈਠਕ

ਬਲਦ ਨੇ ਨਿਗਲ ਲਿਆ 3 ਤੋਲੇ ਦਾ ਸੋਨੇ ਦਾ ਮੰਗਲਸੂਤਰ, ਸਰਜਰੀ ਕਰ ਕੱਢਿਆ ਬਾਹਰ

ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

ਏਅਰ ਇੰਡੀਆ ਦਾ ਪਾਇਲਟ ਅਲਕੋਹਲ ਟੈਸਟ ’ਚ ਫੇਲ੍ਹ ਹੋਣ 'ਤੇ ਸਸਪੈਂਡ