Friday, April 26, 2024

National

ਖੇਤੀ ਮੰਤਰੀ ਤੋਮਰ ਤੇ ਪਿਊਸ਼ ਗੋਇਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ

PUNJAB NEWS EXPRESS | December 03, 2020 02:45 PM

ਨਵੀਂ ਦਿੱਲੀ: ਕੇਂਦਰੀ ਮੰਤਰੀਆਂ ਨਰੇਂਦਰ ਸਿੰਘ ਤੋਮਰ ਤੇ ਪਿਊਸ਼ ਗੋਇਲ ਨੇ ਬੁੱਧਵਾਰ ਨੂੰ ਇੱਥੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੀਟਿੰਗ ਕੀਤੀ ।

ਵਿਗਿਆਨ ਭਵਨ 'ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦੇ 32 ਪ੍ਰਤੀਨਿਧੀਆਂ ਨਾਲ ਬੈਠਕ ਦੇ ਬਾਅਦ ਬੀਤੇ ਦਿਨੀਂ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਪਿਊਸ ਨੇ ਕ੍ਰਿਸ਼ੀ ਭਵਨ 'ਚ ਕਿਸਾਨਾਂ ਦੇ ਆਗੂਆਂ ਦੇ ਨਾਲ ਬੈਠਕ ਕੀਤੀ ਸੀ । ਬੈਠਕ ਤੋਂ ਬਾਅਦ ਤੋਮਰ ਨੇ ਕਿਹਾ ਸੀ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪ੍ਰਤੀਨਿਧੀਆਂ ਦੇ ਨਾਲ ਚਰਚਾ 'ਵਧੀਆ ਸੀ' ਤੇ ਚੌਥੇ ਦੌਰ ਦੀ ਗੱਲ 3 ਦਸੰਬਰ ਨੂੰ ਹੋਵੇਗੀ । ਮੰਤਰੀ ਨੇ ਮੰਗਲਵਾਰ ਦੀ ਗੱਲ ਦੇ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਇਕ ਗਰੁੱਪ ਦੇ ਗਠਨ ਲਈ ਚਾਹਵਾਨ ਸੀ, ਪਰ ਕਿਸਾਨ ਨੇਤਾ ਚਾਹੁੰਦੇ ਹਨ ਕਿ ਗੱਲਬਾਤ ਸਾਰਿਆਂ ਨਾਲ ਹੋਣੀ ਚਾਹੀਦੀ ਹੈ ।

 
 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ