Monday, October 12, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

National

ਸਿਰਸਾ ਨੇ ਕੰਗਨਾ ਰਣੌਤ ਨੂੰ ਭੇਜਿਆ ਕਾਨੂੰਨੀ ਨੋਟਿਸ

PUNJAB NEWS EXPRESS | December 05, 2020 11:45 AM

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਫਿਲਮ ਅਭਿਨੇਤਰੀ ਕੰਗਨਾ ਰਣੌਤ ਨੂੰ ਲੀਗਲ (ਕਾਨੂੰਨੀ) ਨੋਟਿਸ ਭੇਜਿਆ ਹੈ । ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਕੰਗਨਾ ਨੂੰ ਉਸ ਦੇ ਅਪਮਾਨਜ਼ਨਕ ਟਵੀਟ ਲਈ ਕਾਨੂੰਨੀ ਨੋਟਿਸ ਭੇਜਿਆ ਹੈ । ਜਿਸ 'ਚ ਇਕ ਕਿਸਾਨ ਦੀ ਬਜ਼ਰੁਗ ਮਾਂ ਨੂੰ 100 ਰੁਪਏ 'ਚ ਮਿਲਣ ਵਾਲੀ ਜਨਾਨੀ ਦੇ ਰੂਪ 'ਚ ਕਿਹਾ ਗਿਆ । ਉਨ੍ਹਾਂ ਦੇ ਟਵੀਟ ਕਿਸਾਨਾਂ ਦੇ ਵਿਰੋਧ ਨੂੰ ਚਿੱਤਰਨ ਦੇ ਰੂਪ 'ਚ ਦਰਸਾਉਂਦੇ ਹਨ । ਅਸੀਂ ਮੰਗ ਕਰਦੇ ਹਾਂ ਕਿ ਇਸ ਅਸੰਵੇਦਨਸ਼ੀਲ ਟਿੱਪਣੀ ਲਈ ਕੰਗਨਾ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੁੰਦੀ ਹੈ ।
 ਦੱਸਣਯੋਗ ਹੈ ਕਿ ਕੰਗਨਾ ਨੇ ਇਕ ਟਵੀਟ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ ਸ਼ਾਹੀਨ ਬਾਗ਼ ਦੀ ਦਾਦੀ ਵੀ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਨਾਲ ਜੁੜ ਗਈ ਹੈ ਅਤੇ ਟਾਈਮ ਮੈਗਜ਼ੀਨ 'ਚ ਜਗ੍ਹਾ ਬਣਾ ਚੁਕੀ ਉਹ ਦਾਦੀ '100 ਰੁਪਏ 'ਚ ਉਪਲੱਬਧ' ਹੈ । ਹਾਲਾਂਕਿ ਕੰਗਨਾ ਨੇ ਬਾਅਦ 'ਚ ਆਪਣਾ ਇਹ ਟਵੀਟ ਡਿਲੀਟ ਕਰ ਦਿੱਤਾ ਸੀ । ਕੰਗਨਾ ਦੇ ਇਸ ਟਵੀਟ ਦਾ ਪੰਜਾਬ ਦੇ ਕਲਾਕਾਰਾਂ ਨੇ ਤਿੱਖਾ ਜਵਾਬ ਦਿੱਤਾ । ਸਾਰੇ ਕਲਾਕਾਰ ਕੰਗਨਾ ਨੂੰ ਨਸੀਹਤਾਂ ਦੇ ਰਹੇ ਹਨ ਅਤੇ ਖਰੀਆਂ-ਖੋਟੀਆਂ ਸੁਣਾ ਰਹੇ ਹਨ ।

Have something to say? Post your comment

google.com, pub-6021921192250288, DIRECT, f08c47fec0942fa0

National

ਕੰਗਨਾ ਰਣੌਤ ਨੇ CJP ਆਗੂਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ - ਕੇਜਰੀਵਾਲ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਲਈ ਬੰਦ, ਇਸ ਸਾਲ 3.84 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਸ਼ਨੀਵਾਰ ਨੂੰ ਵੋਟ ਚੋਰੀ ਖਿਲਾਫ ਜੰਤਰ-ਮੰਤਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਹੀ ਹੋਈ ਮੌਤ

CM ਦੀ ਸੁਰੱਖਿਆ ਡਿਊਟੀ ’ਚ ਤਾਇਨਾਤ ਮਹਿਲਾ ਸਿਪਾਹੀ ਦੀ ਤਸਵੀਰ ਵਾਇਰਲ, ਗੋਦ ’ਚ ਨਜ਼ਰ ਆਇਆ ਮਾਸੂਮ

ਖਦਾਨਾਂ 'ਚ ਲਾਵਾਰਿਸ ਮਿਲੀ ਨਵਜਾਤ ਬੱਚੀ, ਸਰੀਰ ’ਤੇ ਕੀੜੀਆਂ ਦੇ ਕੱਟਣ ਦੇ ਨਿਸ਼ਾਨ

ਹਰਿਆਣਾ ਦੀਆਂ ਸੜਕਾਂ ਦੀ ਬਦਲੇਗੀ ਤਸਵੀਰ, ਭਵਿੱਖ ਦੀ ਲੋੜ ਦੇ ਹਿਸਾਬ ਨਾਲ ਬਣੇਗੀ ਯੋਜਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ