Friday, April 26, 2024

National

ਸੋਨੀਆ ਗਾਂਧੀ ਜਲਦ 23 ਨਾਰਾਜ਼ ਆਗੂਆਂ ਨੂੰ ਮਿਲੇਗੀ

PUNJAB NEWS EXPRESS | December 18, 2020 03:31 PM

ਨਵੀਂ ਦਿੱਲੀ:  ਕਾਂਗਰਸ ਪਾਰਟੀ ਵਿੱਚ ਸੰਗਠਨਾਤਮਕ ਢਾਂਚੇ ’ਚ ਬਦਲਾਅ ਨੂੰ ਲੈ ਕੇ ਪੱਤਰ ਲਿਖਣ ਵਾਲੇ 23 ਨਾਰਾਜ਼ ਆਗੂਆਂ ਦਾ ਸਮੂਹ ਆਖ਼ਰਕਾਰ ਹੁਣ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦਾ ਹੈ। ਸੂਤਰਾਂ ਅਨੁਸਾਰ ਮੱਧਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਇਹ ਮੀਟਿੰਗ ਕਰਵਾਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਹੈ।

23 ਆਗੂਆਂ ਨੇ ਪੱਤਰ ’ਤੇ ਦਸਤਖ਼ਤ ਕੀਤੇ ਸਨ, ਪਰ ਇਹ ਸਾਰੇ ਮੀਟਿੰਗ ਵਿੱਚ ਨਹੀਂ ਹੋਣਗੇ। ਪੰਜ ਜਾਂ ਛੇ ਆਗੂਆਂ ਦੇ ਇੱਕ ਸਮੂਹ ਵੱਲੋਂ ਵਿਆਪਕ ਚਿੰਤਾਵਾਂ ਦੀ ਨੁਮਾਇੰਦਗੀ ਕਰਨ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਸ਼ਨੀਵਾਰ ਨੂੰ ਹੋਵੇਗੀ ਅਤੇ ਸੁਲਾ ਦੀ ਦਿਸ਼ਾ ਵਿੱਚ ਕਦਮ ਚੁੱਕਣਗੇ। ਇਹ ਸਪੱਸ਼ਟ ਨਹੀਂ ਕਿ ਮੀਟਿੰਗ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਮੌਜੂਦ ਹੋਣਗੇ ਜਾਂ ਨਹੀਂ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ