Wednesday, April 24, 2024

National

ਕਿਸਾਨਾਂ ਦੀ ਲੜੀਵਾਰ ਭੁੱਖ ਹੜਤਾਲ ਸ਼ੁਰੂ

PUNJAB NEWS EXPRESS | December 22, 2020 01:41 PM

ਨਵੀਂ ਦਿੱਲੀ:  ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨਾਂ ਨੇ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਹੈ, ਜੋ ਹੁਣ ਹਰ 24 ਘੰਟੇ ਦੇ ਹਿਸਾਬ ਨਾਲ ਬਦਲੇਗੀ। ਕਿਸਾਨ ਆਗੂਆਂ ਮੁਤਾਬਕ ਪ੍ਰਦਰਸ਼ਨ ਕਰ ਰਹੇ ਕਿਸਾਨ ਵੱਖ-ਵੱਖ ਸਮੂਹਾਂ ’ਚ ਭੁੱਖ-ਹੜਤਾਲ ਕਰਨਗੇ ।

ਪਹਿਲੇ ਸਮੂਹ ਵਿਚ 11 ਆਗੂ ਭੁੱਖ ਹੜਤਾਲ ’ਤੇ ਬੈਠੇ। ਦੱਸਣਾ ਬਣਦਾ ਹੈ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਬੀਤੇ ਕਰੀਬ 4 ਹਫ਼ਤਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਅੱਜ ਭੁੱਖ ਹੜਤਾਲ ’ਤੇ ਬੈਠਣ ਵਾਲਿਆਂ ’ਚ ਰਵਿੰਦਰਪਾਲ ਕੌਰ ਗਿੱਲ, ਜਗਜੀਤ ਸਿੰਘ ਡੱਲੇਵਾਲ, ਕੁਲਦੀਪ ਸਿੰਘ ਦਿਆਲਾ, ਫੁਰਮਾਨ ਸਿੰਘ ਸੰਧੂ, ਬੂਟਾ ਸਿੰਘ ਚੱਕਰ, ਡਾ. ਸਤਨਾਮ ਸਿੰਘ ਅਜਨਾਲਾ, ਅਵਤਾਰ ਸਿੰਘ ਕੌਰਜੀਵਾਲਾ, ਭੁਪਿੰਦਰ ਸਿੰਘ ਲੌਂਗੋਵਾਲ, ਜੰਗਬੀਰ ਸਿੰਘ ਚੌਹਾਨ, ਬਲਜੀਤ ਸਿੰਘ ਤੇ ਬਲਦੇਵ ਸਿੰਘ ਸਿਰਸਾ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ